13 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/audio/Feb2013/rabbji34.jpg

The Sangeet Natak Akademi has honoured Sri Satguru Jagjit Singh Ji,  with the prestigious Sangeet Natak Academy  Tagore Rattan Award, in the field of Music.
The ceremony was held, today, in Sri Bhaini Sahib and was shown Live via Internet.

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

  ******

 


 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 12-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 ******

Sunrise :  06:02 AM

Sunset  : 06:53 PM

 

BEST WISHES FOR A VERY HAPPY BAISAKHI

 

Today Asa Di Vaar was sung by Balwant Singh, Sarmukh Singh, Sham SIngh, Mohan SIngh, Surinder Singh Chhinda,  & Harpreet Singh Sonu.

 

ਇਹ 04:36 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

 

"ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥
ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥
ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥
ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਹਾਪਾਰੁ ॥
ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥
ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥
ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥
ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥
ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥"

 

 

ਤੇ

 

ਰੇ ਮਨ ਐਸੋ ਕਰਿ ਸੰਨਿਆਸਾ ॥
ਬਨ ਸੇ ਸਦਨ ਸਭੈ ਕਰਿ ਸਮਝਹੁ ਮਨ ਹੀ ਮਾਹਿ ਉਦਾਸਾ ॥੧॥ ਰਹਾਉ ॥
ਜਤ ਕੀ ਜਟਾ ਜੋਗ ਕੋ ਮੱਜਨੁ ਨੇਮ ਕੇ ਨਖਨ ਬਢਾਓ ॥
ਗਯਾਨ ਗੁਰੂ ਆਤਮ ਉਪਦੇਸ਼ਹੁ ਨਾਮ ਬਿਭੂਤ ਲਗਾਓ ॥੧॥
ਅਲਪ ਅਹਾਰ ਸੁਲਾਪ ਸੀ ਨਿੰਦ੍ਰਾ ਦਯਾ ਛਿਮਾ ਤਨ ਪ੍ਰੀਤਿ ॥
ਸੀਲ ਸੰਤੋਖ ਸਦਾ ਨਿਰਬਾਹਿਬੋ ਹ੍ਵੈਬੋ ਤ੍ਰਿਗੁਣ ਅਤੀਤਿ ॥੨॥
ਕਾਮ ਕ੍ਰੋਧ ਹੰਕਾਰ ਲੋਭ ਹਠ ਮੋਹ ਨ ਮਨ ਸੋ ਲਯਾਵੈ ॥
ਤਬ ਹੀ ਆਤਮ ਤਤ ਕੋ ਦਰਸੇ ਪਰਮ ਪੁਰਖ ਕਹ ਪਾਵੈ ॥੩॥੧॥

 

ਤੇ

 

"ਭਗਤਾ ਕੀ ਚਾਲ ਨਿਰਾਲੀ ॥ਚਾਲਾ ਨਿਰਾਲੀ ਭਗਤਾਹ ਕੇਰੀ,ਬਿਖਮ ਮਾਰਗਿ ਚਲਣਾ॥
ਲਬੁ ਲੋਭੁ ਅਹੰਕਾਰ ਤਜ ਤ੍ਰਿਸਨਾ, ਬਹੁਤ ਨਾਹੀ ਬੋਲਣਾ॥
ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ
ਗੁਰਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ॥
ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ॥੧੪॥(੯੧੮)"

 

ਤੇ

 

 

"ਵੈਸਾਖੁ ਭਲਾ ਸਾਖਾ ਵੇਸ ਕਰੇ
ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥
ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥
ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥
ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥
ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )

 

 

ਤੇ

 




"ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ
ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥
ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥
ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥
ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥
ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥
ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥
ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥
ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ )

 

 

ਤੇ

 

 

"ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ
ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥
ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਨ ਕਾਈ ॥
ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥
ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥"
(ਸਲੋਕ ਮ ੫ ॥)(ਪਉੜੀ ॥ )(ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ ) 318

 

 

 

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ  1  ਲੜਕੇ-ਲੜਕੀ ਦਾ ਆਨੰਦ ਕਾਰਜ ਕਰਵਾਇਆ ਗਿਆ |

 

ਫੇਰ ਰਾਗੀਆਂ ਨੇ ਆਨੰਦ ਪੜੇਆ |