14 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/audio/april2013/rabbji82.jpg

 

The Sangeet Natak Akademi honoured Sri Satguru Jagjit Singh Ji,  with the prestigious Sangeet Natak Academy  Tagore Rattan Award, in the field of Music.

The ceremony was held,yesterday, in Sri Bhaini Sahib.

 

Recording of Ceremony :

 Recorded in HD

******

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

  Recorded in HD

******

 

Sunrise :  06:00 AM

Sunset  : 06:54 PM

 

Today Asa Di Vaar was sung by  Harbans Singh Ghulla Ji, Ajaypal Singh, Mohan Singh & Surinder Singh Chhinda.

 

ਇਹ 04:25 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਸ਼ਬਦ ਪੜ੍ਹੇ :

 

"ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥
ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥
ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥
ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥"
(ਬਿਲਾਵਲੁ ਮਹਲਾ ੫ ॥)

 

ਤੇ

 

ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥
ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥੨॥
(ਮਃ ੫ ॥) 1096

 

 

ਤੇ

 

 "ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥
ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥
ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥
ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥
ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥
ਕਹੁ ਨਾਨਕ ਸਤਿਗੁਰ  ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥"
(ਸੂਹੀ ਮਹਲਾ ੫ ॥)

 

ਤੇ

 

ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥
ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥
ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥
ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮ੍ਯ੍ਯੁ ਗ੍ਯ੍ਯਾਨੁ ਧ੍ਯ੍ਯਾਨੁ ਧਰਤ ਹੀਐ ਚਾਹਿ ਜੀਉ ॥
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥

 

 

ਤੇ

 

"ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥
ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥
ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥
ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥
ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥"
(ਰਾਮਕਲੀ ਮਹਲਾ ੩ ਅਨੰਦੁ ) 918

 

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ  ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 3 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ  ਆਦਿ ਸ੍ਰੀ ਗ੍ਰੰਥ ਸਾਹਿਬ ਜੀ  ਦੇ  ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |

 

ਫੇਰ ਰਾਗੀਆਂ ਨੇ ਆਨੰਦ ਪੜੇਆ |

 

ਸਮਾਪਤੀ ਦੀ ਅਰਦਾਸ  ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ ... ..  ...  .  ...