15 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/audio/april2013/rabbji83.jpg

 

******

 

 

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

 ******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 14-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 ******

 

 

Sunrise :  05:59 AM

Sunset  : 06:55 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |


ਇਹ 04:36 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਹਰਿ ਕੀ ਗਤਿ ਨਹਿ ਕੋਊ ਜਾਨੈ
ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥
ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥
ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥
ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥
ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥
ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥"
(ਰਾਗੁ ਬਿਹਾਗੜਾ ਮਹਲਾ ੯ ॥)

 

ਤੇ

 

ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥
ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥
ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥
ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥
ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥
ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥
ਆਸਾ ਮਹਲਾ ੧ ਛੰਤ ਘਰੁ ੩ ॥

 

ਤੇ

 

"ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ ॥
ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥੧॥"
(ਸਲੋਕੁ ॥ )(ਰਾਗੁ ਗਉੜੀ ਛੰਤ ਮਹਲਾ ੫ )

 

ਤੇ

 

"ਛਬਿ ਊਤਮ ਆਕ੍ਰਿਤਿ ਛਾਜਤਿ  ਹੈ ਲਖ ਲਾਜਤਿ ਕੰਜ  ਪ੍ਰਭਾ ਸੁਖ ਕੀ ॥
ਮ੍ਰਿਗ ਬਾਲ ਤੇ ਨੇਨ ਬਿਸਾਲ ਸੇ ਹੈ ਸਭ ਜਾਨਿਤ ਰਾਸ ਮਨੋ ਸੁਖ ਕੀ ॥
ਜਿਹ ਹੇਰਿ ਸਭੈ ਜਲ ਜੰਮੁਨ ਮੈ ਤਿਹ ਹੇਰਿਤ ਪ੍ਯਾਸ ਕਹਾਂ ਭੁਖ ਕੀ ॥
ਕਬਹੂੰ ਹਮ ਸੋ ਨਹੀ ਕਾਨ੍ਹ ਹਸੈ ਸਖੀ ਕਾ ਕਹੌ ਅੰਤਰ ਕੇ ਦੁਖ ਕੀ ॥"

( ਅਥ ਅਸਫੋਟਕ ਕਬਿਤ ) ਸ੍ਰੀ ਦਸਮ ਗਰੰਥ ਸਾਹਿਬ ਜੀ

 

ਤੇ

 

"ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥
ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥"
(ਸਲੋਕ ਸੇਖ ਫਰੀਦ ਕੇ ) 1381-82