16 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/audio/april2013/rabbji84.jpg

 

******

 

 

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 ******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 14-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 ******

 

 

Sunrise :  05:58 AM

Sunset  : 06:55 PM

 

Today Asa Di Vaar was sung by Ishar Singh, Ikbal Singh & Surinder Singh Chhinda.

ਇਹ 04:35 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ
ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥ "
(ਸਲੋਕੁ ॥)(ਗਉੜੀ ਬਾਵਨ ਅਖਰੀ ਮਹਲਾ ੫) 255

 

ਤੇ

 

"ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥
ਨਿਰਮਲ ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥
ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗੁ ॥
ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥
ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ ਦਰਗਹ ਨਾਨਕ ਊਜਲ ਮਥਾ ॥੨॥"
(ਅਸਟਪਦੀ)(ਗਉੜੀ ਸੁਖਮਨੀ ਮ ੫ ॥)

 

 

ਤੇ

 

"ਸ੍ਵਾਮੀ ਸਰਨਿ ਪਰਿਓ ਦਰਬਾਰੇ ॥
ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥
ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥
ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥
ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ
ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥"
(ਟੋਡੀ ਮਹਲਾ ੫ ॥) 714-18