20 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/audio/april2013/rabbji88.jpg

 

******

 

 

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 

 ******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 19-04.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

 ******

 

Sunrise :  05:53 AM

Sunset  : 06:58 PM

 

Today Asa Di Vaar was sung by Harvinder Singh,Veer Singh, Surinder Singh Chhinda,  & others.

 

ਇਹ 04:36 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

 

"ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥
ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥
ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥
ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥
ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥
ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥"
(ਵਡਹੰਸੁ ਮਹਲਾ ੪ ॥) 561-4

 

 

 

 

 

ਤੇ

 

"ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥
ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥
ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥
ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥
ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥
ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥"
(ਸੋਰਠਿ ਮਹਲਾ ੯ ॥)