23 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/audio/april2013/banner4.JPG

http://daily.sribhainisahib.com/audio/april2013/banner2.JPG

******

 

 

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 

 ******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :


 

 ******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 22-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 

Sunrise :  05:50 AM

Sunset  : 07:00 PM

 

Today Asa Di Vaar was sung by Harbans Singh Ghulla Ji,  Surinder Singh & others

 

ਇਹ 04:16 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥
ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥
ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥
ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥
ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥
ਕਹਤੁ ਕਬੀਰੁ ਕੋਈ ਨਹੀ ਤੇਰਾ ॥
ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥"
(ਸੋਰਠਿ) 656- 7

 

 

ਤੇ

 

ਦਰਮਾਦੇ ਠਾਢੇ ਦਰਬਾਰਿ ॥
ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲ੍ਹ੍ਹਿ ਕਿਵਾਰ ॥੧॥ ਰਹਾਉ ॥
ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨ੍ਹ੍ਹ ਸੁਨੀਅਤੁ ਸੁਜਸੁ ਤੁਮ੍ਹ੍ਹਾਰ ॥
ਮਾਗਉ ਕਾਹਿ ਰੰਕ ਸਭ ਦੇਖਉ ਤੁਮ੍ਹ੍ਹ ਹੀ ਤੇ ਮੇਰੋ ਨਿਸਤਾਰੁ ॥੧॥
ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥
ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥
ਬਿਲਾਵਲੁ ॥

 

ਤੇ



ਗੋਬਿੰਦ ਗੋਬਿੰਦ ਗੋਬਿੰਦ ਮਈ ॥
ਜਬ ਤੇ ਭੇਟੇ ਸਾਧ ਦਇਆਰਾ ਤਬ ਤੇ ਦੁਰਮਤਿ ਦੂਰਿ ਭਈ ॥੧॥ ਰਹਾਉ ॥
ਪੂਰਨ ਪੂਰਿ ਰਹਿਓ ਸੰਪੂਰਨ ਸੀਤਲ ਸਾਂਤਿ ਦਇਆਲ ਦਈ ॥
ਕਾਮ ਕ੍ਰੋਧ ਤ੍ਰਿਸਨਾ ਅਹੰਕਾਰਾ ਤਨ ਤੇ ਹੋਏ ਸਗਲ ਖਈ ॥੧॥
ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤੁ ਲਈ ॥
ਕਹੁ ਨਾਨਕ ਜਿਨਿ ਮਨਹੁ ਪਛਾਨਿਆ ਤਿਨ ਕਉ ਸਗਲੀ ਸੋਝ ਪਈ ॥੨॥੪॥੯੦॥
ਬਿਲਾਵਲੁ ਮਹਲਾ ੫ ॥