25 04 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
(MUSCAT LOCAL TIME)
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ : ( RECORDED IN MUSCAT)
ਕਥਾ ਕਾਰ : ਸੰਤ ਨਿਸ਼ਾਨ ਸਿੰਘ ਜੀ
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
Sunrise : 05:48 AM
Sunset : 07:01 PM
Today Asa Di Vaar was sung by Balwant Singh, Gursharan Singh, Harpreet Singh Sonu & others
ਇਹ 04:23 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥
ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥
ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥
ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥
ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥
ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥
ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥
ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥
ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥"
(ਰਾਮਕਲੀ ਮਹਲਾ ੧ ਘਰੁ ੧ ਚਉਪਦੇ)
ਤੇ
"ਜੀਵਤ ਜੀਵਤ ਜੀਵਤ ਰਹਹੁ ॥
ਰਾਮ ਰਸਾਇਣੁ ਨਿਤ ਉਠਿ ਪੀਵਹੁ ॥
ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥
ਕਲਿਜੁਗ ਮਹਿ ਇਕ ਨਾਮਿ ਉਧਾਰੁ ॥
ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥"
(ਭੈਰਉ ਮਹਲਾ ੫ ॥)