03 05 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/audio/may2013/rabbji96.jpg

******

ਦੁਬਈ-ਮਸਕਟ ਦੌਰਾ

(27-04-2013 - 30-04-2013)

 

http://daily.sribhainisahib.com/audio/may2013/susj-28042013-1.JPG

http://daily.sribhainisahib.com/audio/may2013/susj-28042013-2.JPG

http://daily.sribhainisahib.com/audio/may2013/susj28042013-3.JPG

http://daily.sribhainisahib.com/audio/may2013/susj28042013-4.JPG

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

 

******

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 02-05.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

 

Sunrise :  05:41 AM

Sunset  : 07:07 PM

 

Today Asa Di Vaar was sung by Balwant Singh, Surinder Singh & Harpreet Singh.

 

ਇਹ 04:18 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਅਬ ਰਾਖਹੁ ਦਾਸ ਭਾਟ ਕੀ ਲਾਜ
ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥
ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥
ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥
ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥"
(ਸਵਈਏ ਮਹਲੇ ਚਉਥੇ ਕੇ ੪ )

 

ਤੇ

 

"ਘਰ ਮਹਿ ਠਾਕੁਰੁ ਨਦਰਿ ਨ ਆਵੈ ॥ ਗਲ ਮਹਿ ਪਾਹਣੁ ਲੈ ਲਟਕਾਵੈ ॥੧॥
ਭਰਮੇ ਭੂਲਾ ਸਾਕਤੁ ਫਿਰਤਾ ॥ ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥
ਜਿਸੁ ਪਾਹਣ ਕਉ ਠਾਕੁਰੁ ਕਹਤਾ ॥ ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥
ਗੁਨਹਗਾਰ ਲੂਣ ਹਰਾਮੀ ॥ ਪਾਹਣ ਨਾਵ ਨ ਪਾਰਗਿਰਾਮੀ ॥੩॥
ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥ ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥"

 

ਤੇ

 


ਮਹਿਮਾ ਨ ਜਾਨਹਿ ਬੇਦ ॥
ਬ੍ਰਹਮੇ ਨਹੀ ਜਾਨਹਿ ਭੇਦ ॥
ਅਵਤਾਰ ਨ ਜਾਨਹਿ ਅੰਤੁ ॥
ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥
ਅਪਨੀ ਗਤਿ ਆਪਿ ਜਾਨੈ ॥
ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥
ਸੰਕਰਾ ਨਹੀ ਜਾਨਹਿ ਭੇਵ ॥
ਖੋਜਤ ਹਾਰੇ ਦੇਵ ॥
ਦੇਵੀਆ ਨਹੀ ਜਾਨੈ ਮਰਮ ॥
ਸਭ ਊਪਰਿ ਅਲਖ ਪਾਰਬ੍ਰਹਮ ॥੨॥
ਅਪਨੈ ਰੰਗਿ ਕਰਤਾ ਕੇਲ ॥
ਆਪਿ ਬਿਛੋਰੈ ਆਪੇ ਮੇਲ ॥
ਇਕਿ ਭਰਮੇ ਇਕਿ ਭਗਤੀ ਲਾਏ ॥
ਅਪਣਾ ਕੀਆ ਆਪਿ ਜਣਾਏ ॥੩॥
ਸੰਤਨ ਕੀ ਸੁਣਿ ਸਾਚੀ ਸਾਖੀ ॥
ਸੋ ਬੋਲਹਿ ਜੋ ਪੇਖਹਿ ਆਖੀ ॥
ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥
ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥
ਰਾਮਕਲੀ ਮਹਲਾ ੫ ॥