05 05 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 04-05.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 05:39 AM
Sunset : 07:08 PM
Today Asa Di Vaar was sung by Harvinder Singh, Karam Singh & Surinder Singh.
ਇਹ 04:18 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਜੀਵਤ ਜੀਵਤ ਜੀਵਤ ਰਹਹੁ ॥
ਰਾਮ ਰਸਾਇਣੁ ਨਿਤ ਉਠਿ ਪੀਵਹੁ ॥
ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥
ਕਲਿਜੁਗ ਮਹਿ ਇਕ ਨਾਮਿ ਉਧਾਰੁ ॥
ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥"
(ਭੈਰਉ ਮਹਲਾ ੫ ॥)
ਤੇ
"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥
ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂੀ ਮਾਲਂੀ ਰੰਗਿ ॥
ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂੀ ਕੀਤੈ ਪੁੰਨਿ ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥
ਨਾਨਕ ਭੀਜੈ ਸਾਚੈ ਨਾਇ ॥੨॥"
(ਮਹਲਾ ੧ ॥)