06 05 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/audio/may2013/rabbji99.jpg

 

******

 

 

ਦੁਬਈ-ਮਸਕਟ ਦੌਰਾ

 

(27-04-2013 - 30-04-2013)

http://daily.sribhainisahib.com/images/dubai2013/susj-28042013-12.JPG

http://daily.sribhainisahib.com/images/dubai2013/susj-28042013-13.JPG

 

******

 

 

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 05-05.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

 

Sunrise :  05:39 AM

Sunset  : 07:08 PM

 

Today Asa Di Vaar was sung by Harbans Singh, Karam Singh & others.

 ਇਹ 04:18 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਜਪਿ ਮਨ ਹਰਿ ਹਰਿ ਨਾਮੁ ਨਿਧਾਨ
ਹਰਿ ਦਰਗਹ ਪਾਵਹਿ ਮਾਨ ॥
ਜਿਨਿ ਜਪਿਆ ਤੇ ਪਾਰਿ ਪਰਾਨ ॥੧॥  ਰਹਾਉ ॥
ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥
ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥
ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥
ਜਪਿ ਮਨ ਪਰਮੇਸੁਰੁ ਪਰਧਾਨੁ ॥
ਖਿਨ ਖੋਵੈ ਪਾਪ ਕੋਟਾਨ ॥
ਮਿਲੁ ਨਾਨਕ ਹਰਿ ਭਗਵਾਨ ॥੨॥੧॥੭"
(ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪ )

 

ਤੇ

 

"ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾ ਦਾਨ ਹੋ ॥
ਪ੍ਰਾਨ ਕੇ ਬਚੱਯਾ ਦੂਧ ਪੂਤ ਕੇ ਦਿਵੱਯਾ ਰੋਗ ਸੋਗ ਕੇ ਮਿਟੱਯਾ ਕਿਧੌ ਮਾਨੀ ਮਹਾ ਮਾਨ ਹੋ ॥
ਬਿਦਿਆ ਕੇ ਬਿਚਾਰ ਹੋ ਕਿ ਅਦੈੂੇੁ ਅਵਤਾਰ ਹੋ ਕਿ ਸਿੱਧਤਾ ਕੀ ਸੂਰਤਿ ਹੋ ਕਿ ਸੁੱਧਤਾ ਕੀ ਸਾਨ ਹੋ ॥
ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥"
(ਅਕਾਲ ਉਸਤਤ)(ਸ੍ਰੀ ਦਸਮ ਗ੍ਰੰਥ ਸਾਹਿਬ)

 

ਤੇ

 

ਸੁਨ ਪਾਈ ਬ੍ਰਿਜ ਬਾਲਾ ਮੋਹਨ ਆਏ ਹੈ ਕੁਰਖੇਤ ॥
ਦਰਸ਼ਨ ਦੇਖ ਸਭੈ ਦੁਖ ਬਿਸਰੇ ਬੇਦ ਕਹਤ ਜਿਹ ਨੇਤ ॥
ਤਨ ਮਨ ਅਟਕਿਯੋ ਚਰਨ ਕਵਲ ਸੌ ਧਨ ਨਿਵਛਾਵਰ ਦੇਤ ॥
ਕ੍ਰਿਸ਼ਨ ਇਕਾਂਤ ਕੀਯੋ ਤਿਹ ਹੀ ਛਿਨ ਕਹਯੋ ਗਿਆਨ ਸਿਖ ਲੇਹੁ ॥
ਮਿਲ ਬਿਛੁਰਨ ਦੋਊ ਇਹ ਜਗ ਮੈ ਮਿਥਿਆ ਤਨੁ ਅਸਨੇਹੁ ॥੨੪੨੬॥
(ਧਨਾਸਰੀ ॥)

 

ਤੇ

 

"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥"
(ਸਲੋਕ ਮਹਲਾ ੪)