07 05 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/sjsj/rabbji100.jpg

******

 

 

ਦੁਬਈ-ਮਸਕਟ ਦੌਰਾ

 

(27-04-2013 - 30-04-2013)

http://daily.sribhainisahib.com/images/dubai2013/susj-28042013-14.JPG

http://daily.sribhainisahib.com/images/dubai2013/susj-28042013-15.JPG

http://daily.sribhainisahib.com/images/dubai2013/susj-28042013-16.JPG

http://daily.sribhainisahib.com/images/dubai2013/susj-28042013-17.JPG

http://daily.sribhainisahib.com/images/dubai2013/susj-28042013-18.JPG

http://daily.sribhainisahib.com/images/dubai2013/susj-28042013-19.JPG

******

 

Daily Diary

 

ਮਿਤੀ ੫/੫/੨੦੧੩  ਮੁਤਾਬਿਕ  ੨੩ਵੈਸਾਖ,੨੦੭੦  ਦਿਨ ਐਤਵਾਰ  ਨੂੰ ਦਿੱਲੀ ਵਿਖੇ ਆਪਣੇ ਸਿੱਖ ਸੇਵਕਾਂ ਦੇ ਘਰੀਂ ਚਰਨ ਪਾਉਣ ਉਪਰੰਤ ਸ੍ਰੀ ਸਤਿਗੁਰੂੂ ਉਦੈ ਸਿੰਘ ਜੀ ਨੇ ਦੇਰ ਸ਼ਾਮ ਤਕਰੀਬਨ ਰਾਤ ੯ ਵਜੇ ਸ੍ਰੀ ਭੈਣੀ ਸਾਹਿਬ ਆਣ ਸਾਧ ਸੰਗਤ ਨੂੰ ਨਿਵਾਜਿਆ।  ਸਾਧ ਸੰਗਤ ਕਾੀ ਸਮੇਂ ਤੋਂ ਸ੍ਰੀ ਸਤਿਗੁਰੂ ਜੀ ਦਾ ਇੰਤਜ਼ਾਰ ਕਰ ਰਹੀ ਸੀ।  ਘਾਹ ਦੇ ਮੈਦਾਨ ਤੇ ਬੈਠ ਰਾਤ ਤੱਕ ਸ੍ਰੀ ਸਤਿਗੁਰੂ ਜੀ ਨੇ ਸਾਧ ਸੰਗਤ ਦੀਆਂ ਅਰਜਾਂ ਸੁਣੀਆਂ।

******

ਮਿਤੀ ੬/੫/੨੦੧੩  ਮੁਤਾਬਿਕ ੨੪ਵੈਸਾਖ,੨੦੭੦   ਰਾਮਪੁਰਾ ਫੂਲ ( ਜਿਲ੍ਹਾ ਬਠਿੰਡਾ) ਵਿਖੇ ਸ: ਮੇਜਰ ਸਿੰਘ ਦੇ ਘਰ ਉਹਨ੍ਹਾਂ ਦੇ ਨੌਜਵਾਨ ਪੁੱਤਰ ਮਨਜੀਤ ਸਿੰਘ ਦੇ ਚੜ੍ਹਾਈ ਕਰ ਜਾਣ ਤੇ ਪਰਿਵਾਰ ਅਤੇ ਬੱਚਿਆਂ ਨੂੰ ਦਿਲਾਸਾ ਦੇਣ ਅਤੇ ਭਾਣਾ ਮੰਨਣ ਦਾ ਉਪਦੇਸ਼ ਦੇ ਕੇ ਨਿਵਾਜਿਆ।  ਰਾਮਪੁਰਾ ਫੂਲ ਤੋਂ ਵਾਪਸੀ ਸਮੇਂ ਲੁਧਿਆਣਾ ਵਿਖੇ ਸ: ਸ਼ੇਰ ਸਿੰਘ ਦੇ ਪੁੱਤਰ ਕਾਕਾ ਹਰਪਾਲ ਸਿੰਘ ਸੇ ਅਚਾਨਕ ਵਿਛੋੜਾ ਦੇ ਜਾਣ ਤੇ ਪਰਿਵਾਰ ਨੂੰ ਧਰਵਾਸਾ ਦੇਣ ਉਪਰੰਤ ਵਾਪਸ ਸ੍ਰੀ ਭੈਣੀ ਸਾਹਿਬ ਪਧਾਰੇ।

******


ਮਿਤੀ ੬/੫/੨੦੧੩  ਮੁਤਾਬਿਕ ੨੪ਵੈਸਾਖ,੨੦੭੦  ਦਿਨ ਸੋਮਵਾਰ ਬਾਅਦ ਦੁਪਿਹਰ ਸਤਿਗੁਰੂ ਜੀ ਨੇ ਨਾਮ ਸਿਮਰਨ ਸਮੇਂ ਹਰੀ ਮੰਦਰ ਵਿੱਚ ਸੰਤ ਨਿਸ਼ਾਨ ਸਿੰਘ ਕਥਾਵਾਚਕ ਜੀ ਦੇ ਮਾਤਾ ਸਵਿੰਦਰ ਕੌਰ ਨਮਿਤ ਭੋਗ ਸਮੇਂ ਦਰਸ਼ਨ ਦਿੱਤੇ।  ਇਸ ਸਮੇਂ ਜਥੇਦਾਰ ਸੇਵਾ ਸਿੰਘ ਦਿੱਲੀ ਵਾਲਿਆਂ ਕਥਾ ਕੀਤੀ ਅਤੇ ਰਾਗੀ ਬਲਵੰਤ ਸਿੰਘ, ਮੋਹਨ ਸਿੰਘ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਉਪਰੰਤ ਸ਼ਾਮ ਨੂੰ ਸ੍ਰੀ ਸਤਿਗੁਰੂ ਉਦੈ
ਸਿੰਘ ਜੀ ਨੇ ਬਿਰਧਸ਼ਾਲਾ ਜਾ ਬਿਰਧਾਂ ਨੂੰ ਦਰਸ਼ਨ ਦੇ ਕੇ ਉਹਨ੍ਹਾਂ ਦਾ ਹਾਲ ਚਾਲ ਪੁੱਛਿਆ।

******

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ : 

 

******

 

ਸੰਤ ਸੇਵਾ ਸਿੰਘ ਜੀ

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

&

 

 

******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 06-05.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

 

Sunrise :  05:37 AM

Sunset  : 07:09 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |


ਇਹ 04:11 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਕਰੀ ਹੈ ਹਕੀਕਤ ਮਲੂਮ ਖੁਦ ਦੇਵੀ ਸੇਤੀ ਲੀਆ ਮਹਖਾਸੁਰ ਹਮਾਰਾ ਛੀਨ ਧਾਮ ਹੈ ॥
ਕੀਜੈ ਸੋਈ ਬਾਤ ਮਾਤ ਤੁਮ ਕਉ ਸੁਹਾਤ ਸਭ ਸੇਵਕ ਕਦੀਮ ਤਕ ਆਏ ਤੇਰੀ ਸਾਮ ਹੈ
ਦੀਜੈ ਬਾਜ ਦੇਸ ਹਮੈ ਮੇਟੀਐ ਕਲੇਸ ਲੇਸ ਕੀਜੀਐ ਅਭੇਸ ਉਨੈ ਬਡੋ ਯਹ ਕਾਮ ਹੈ ॥
ਕੂਕਰ ਕੋ ਮਾਰਤ ਨ ਕੋਊ ਨਾਮ ਲੈ ਕੈ ਤਾਹਿ ਮਾਰਤ ਹੈ ਤਾ ਕੋ ਲੈ ਕੈ ਖਾਵੰਦ ਕੋ ਨਾਮ ਹੈ ॥੨੨॥"
(ਰੇਖਤਾ ॥)(ਚੰਡੀ ਚਰਿਤ੍ਰ)

 

ਤੇ


ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥
ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥੫੪॥

 

ਤੇ

 

ਜੋਗੀ ਜੋਗੁ ਜਟਨ ਮੋ ਨਾਹੀ ॥ ਭ੍ਰਮ ਭ੍ਰਮ ਮਰਤ ਕਹਾ ਪਚਿ ਪਚਿ ਕਰ ਦੇਖਿ ਸਮਝ ਮਨ ਮਾਹੀ ॥
ਜੋ ਮਨ ਮਹਾ ਤੱਤ ਕਹੁ ਜਾਨੈ ਪਰਮ ਗਯਾਨ ਕਹੁ ਪਾਵੈ ॥ ਤਬ ਯਹ ਏਕ ਠਉਰ ਮਨ ਰਾਖੈ ਦਰ ਦਰ ਭ੍ਰਮਤ ਨ ਧਾਵੈ ॥
ਕਹਾ ਭਯੋ ਗ੍ਰਹਿ ਤਜਿ ਉਠ ਭਾਗੇ ਬਨ ਮੈ ਕੀਨ ਨਿਵਾਸਾ ॥ ਮਨ ਤੋ ਰਹਾ ਸਦਾ ਘਰ ਹੀ ਮੋ ਸੋ ਨਹੀ ਭਯੋ ਉਦਾਸਾ ॥
ਅਧਕ ਪ੍ਰਪੰਚ ਦਿਖਾਇ ਠਗਾ ਜਗ ਜਾਨ ਜੋਗ ਕੋ ਜੋਰਾ ॥ ਤੁਮ ਜੀਅ ਲਖਾ ਤਜੀ ਹਮ ਮਾਯਾ ਤੁਮੈ ਨ ਛੋਰਾ ॥੨੩॥੯੭॥
ਸੋਰਠ ॥

 

 

ਤੇ

 

 

 

"ਹੈ ਕੋਈ ਐਸਾ ਹਉਮੈ ਤੋਰੈ ॥
ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥
ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥
ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥
ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥
ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥"
(ਗਉੜੀ ਮਹਲਾ ੫ ॥)

 

 

ਤੇ

 

 

 

ਹਉਂ ਤਿਸ ਘੋਲ ਘੁਮਾਇਆ ਗੁਰਮਤਿ ਰਿਦੇ ਗਰੀਬੀ ਆਵੈ॥ (12-4-1)
ਹਉਂ ਤਿਸ ਘੋਲ ਘੁਮਾਇਆ ਪਰ ਨਾਰੀ ਦੇ ਨੇੜ ਨ ਜਾਵੈ॥ (12-4-2)
ਹਉਂ ਤਿਸ ਘੋਲ ਘੁਮਾਇਆ ਪਰਦਰਬੇ ਨੂੰ ਹਥ ਨ ਲਾਵੈ॥ (12-4-3)
ਹਉਂ ਤਿਸ ਘੋਲ ਘੁਮਾਇਆ ਪਰਨਿੰਦਾ ਸੁਣ ਆਪ ਹਟਾਵੈ॥ (12-4-4)
ਹਉਂ ਤਿਸ ਘੋਲ ਘੁਮਾਇਆ ਸਤਿਗੁਰ ਦਾ ਉਪਦੇਸ਼ ਕਮਾਵੈ॥ (12-4-5)
ਹਉਂ ਤਿਸ ਘੋਲ ਘੁਮਾਇਆ ਥੋੜਾ ਸਵੇਂ ਥੋੜਾ ਹੀ ਖਾਵੈ॥ (12-4-6)
ਗੁਰਮੁਖ ਸੋਈ ਸਹਜ ਸਮਾਵੈ ॥4॥ (12-4-7)