09 05 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
ਦੁਬਈ-ਮਸਕਟ ਦੌਰਾ
(27-04-2013 - 30-04-2013)
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 08-05.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 05:36 AM
Sunset : 07:11 PM
Today Asa Di Vaar was sung by Mohan Singh & Veer Singh
ਇਹ 04:18 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਹਰਿ ਕੀ ਗਤਿ ਨਹਿ ਕੋਊ ਜਾਨੈ ॥
ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥
ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥
ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥
ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥
ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥
ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥"
(ਰਾਗੁ ਬਿਹਾਗੜਾ ਮਹਲਾ ੯ ॥)
ਤੇ
"ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥
ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥
ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥
ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥"
(ਬਿਲਾਵਲੁ ਮਹਲਾ ੫ ॥)
ਤੇ
"ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥
ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥੧॥"
(ਡਖਣੇ ਮ. ੫ ॥) 1095