10 05 2013

http://daily.sribhainisahib.com/images/sjsj/rabbji103.jpg

ਪਵਿਤ੍ਰ ਉਪ੍ਦੇਸ਼

******

 

 

ਦਿੱਲੀ ਦੌਰਾ

 

(05-05-2013)

 

http://daily.sribhainisahib.com/images/delhi05052013/susj-05052013-1.JPG

http://daily.sribhainisahib.com/images/delhi05052013/susj-05052013-2.JPG

http://daily.sribhainisahib.com/images/delhi05052013/susj-05052013-3.JPG

http://daily.sribhainisahib.com/images/delhi05052013/susj-05052013-4.JPG

http://daily.sribhainisahib.com/images/delhi05052013/susj-05052013-5.JPG

http://daily.sribhainisahib.com/images/delhi05052013/susj-05052013-7.JPG

http://daily.sribhainisahib.com/images/delhi05052013/susj-05052013-8.JPG

******

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ : 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 09-05.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

 

Sunrise :  05:36 AM

Sunset  : 07:11 PM

 

Today Asa Di Vaar was sung by Balwant singh, Veer Singh, Karam Singh, Sham Singh & Harpreet Singh Sonu.

ਅੱਜ ਆਸਾ ਦੀ ਵਾਰ ਦਾ ਕੀਰਤਨ ਬਲਵੰਤ ਸਿੰਘ ਤੇ ਹਰਪ੍ਰੀਤ ਸਿੰਘ ਸੋਨੂ ਨੇ ਕੀਤਾ |

 

ਇਹ 04:18 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਬਿਰਥਾ ਕਹਉ ਕਉਨ ਸਿਉ ਮਨ ਕੀ
ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥
ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥
ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥
ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥
ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥"
(ਰਾਗੁ ਆਸਾ ਮਹਲਾ ੯ ॥) (411-4)

 

 

ਤੇ

 

"ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥
ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥
ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥
ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥
ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥
ਕਹਤੁ ਕਬੀਰੁ ਕੋਈ ਨਹੀ ਤੇਰਾ ॥
ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥"
(ਸੋਰਠਿ) 656- 7

 

ਤੇ

 

"ਓਹੁ ਨੇਹੁ ਨਵੇਲਾ ॥
ਅਪੁਨੇ ਪ੍ਰੀਤਮ ਸਿਉ ਲਾਗਿ ਰਹੈ ॥੧॥
ਜੋ ਪ੍ਰਭ ਭਾਵੈ ਜਨਮਿ ਨ ਆਵੈ ॥
ਹਰਿ ਪ੍ਰੇਮ ਭਗਤਿ ਹਰਿ ਪ੍ਰੀਤਿ ਰਚੈ ॥੧॥
ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥
ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥੨॥"