22 09 2016

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 945

 

******  

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

****** 

ਅੱਸੂ ਦਾ ਮੇਲਾ : ਜੱਪ ਪ੍ਰਯੋਗ

http://daily.sribhainisahib.com/audio/2016/sept2016/jot.JPG 

Sunrise : 06:15 AM

Sunset : 06:23 PM

 

Today Asa Di Vaar was sung by Harvinder Singh, Veer Singh, Gian Singh, Piara Singh & Rattan Singh.

ਇਹ 04:01 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

 

"ਨਰਨਰਹ ਨਮਸਕਾਰੰ
ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥
ਹਰਨ ਧਰਨ ਪੁਨ ਪੁਨਹ  ਕਰਨ ॥ ਨਹ ਗਿਰਹ ਨਿਰੰਹਾਰੰ ॥੧॥
ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥
ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥੨॥੧॥੫੯॥
(ਰਾਮਕਲੀ ਮਹਲਾ ੫ ॥) 901

 

ਤੇ

 

 

"ਸੂਰਬੀਰਾ ਸਜੇ ਘੋਰ ਬਾਜੇ ਬਜੇ ਭਾਜ ਕੰਤਾ ਸੁਣੇ ਰਾਮ ਆਏ
ਬਾਲ ਮਾਰਯੋ ਬਲੀ ਸਿੰਧ ਪਾਟਯੋ ਜਿਨੈ ਤਾਹਿ ਸੌ ਬੈਰਿ ਕੈਸੇ ਰਚਾਏ ॥
ਬਯਾਧ ਜੀਤਯੋ ਜਿਨੈ ਜੰਭ ਮਾਰਯੋ ਉਨੈ ਰਾਮ ਅਉਤਾਰ ਸੋਈ ਸੁਹਾਏ ॥
ਦੇ ਮਿਲੋ ਜਾਨਕੀ ਬਾਤ ਹੈ ਸਿਆਨ ਕੀ ਚਾਮ ਕੇ ਦਾਮ ਕਾਹੇ ਚਲਾਏ ॥੩੮੦॥"
(ਮਦੋਦਰੀ ਬਾਚ ॥)(ਉਟੰਙਣ ਛੰਦ ॥)(ਸ੍ਰੀ ਦਸਮ ਗ੍ਰੰਥ ਸਾਹਿਬ)

 

ਤੇ

 

"ਬਾਲਕ ਰੂਪ ਧਰੇ ਹਰਿ ਜੀ ਪਲਨਾ ਪਰ ਝੂਲਤ ਹੈ ਤਬ ਕੈਸੇ ॥
ਮਾਤ ਲਡਾਵਤ ਹੈ ਤਿਹ ਕੌ ਔ ਝੁਲਾਵਤ ਹੈ ਕਰਿ ਮੋ ਹਿਤ ਕੈਸੇ ॥
ਤਾ ਛਬਿ ਕੀ ਉਪਮਾ ਅਤਿ ਹੀ ਕਬਿ ਸਯਾਮ ਕਹੀ ਮੁਖ ਤੇ ਫੁਨਿ ਐਸੇ ॥
ਭੂਮਿ ਦੁਖੀ ਮਨ ਮੈ ਅਤਿ ਹੀ ਜਨੁ ਪਾਲਤ ਹੈ ਰਿਪ ਦ੍ਵੈ ਤਨ ਜੈਸੇ ॥ ੧੦੩॥"
ਸ੍ਵੈਯਾ ॥

 

ਤੇ

 

 

"ਮਾਈ ਮੇਰੇ ਮਨ ਕੀ ਪ੍ਰੀਤਿ
ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥
ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥
ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥
ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥"
(ਟੋਡੀ ਮਹਲਾ ੫ )