23 09 2016

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 945

 

******  

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
 

Pt. Harbhajan Singh Khanduwal :

 

&

Sant Nishan Singh Ji

 

&

 

Master Darshan Singh Ji

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

****** 

ਅੱਸੂ ਦਾ ਮੇਲਾ : ਜੱਪ ਪ੍ਰਯੋਗ

http://daily.sribhainisahib.com/audio/2016/sept2016/jot.JPG 

Sunrise : 06:15 AM

Sunset : 06:22 PM

 

Today Asa Di Vaar was sung by Harbans Singh Ghulla Ji, Gurpreet Singh, Satnam Singh, Sham Singh & Ishar Singh in the Divine Presence of His Holiness Sri Satguru Uday Singh Ji.

ਇਹ 04:01 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਸਦਾ ਸਦਾ ਜਪੀਐ ਪ੍ਰਭ ਨਾਮ
ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥
ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥
ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥
ਜੋ ਤੁਮ੍ਹ੍ਹ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥
ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥"
(ਬਿਲਾਵਲੁ ਮਹਲਾ ੫ ॥)

 

ਤੇ

 

 

"ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥
ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥
ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥
ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥
ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥"
(ਛੰਤ ॥)(ਆਸਾ ਮਹਲਾ ੫ ॥)

 

ਤੇ

 

 

"ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥
ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥
ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥
ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥
ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥
ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥
ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥"
ਮਃ ੪ ॥

 

 

ਤੇ

 

 

"ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ
ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥
ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥
ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥
ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥
ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥"
(ਰਾਮਕਲੀ ਮਹਲਾ ੫ ਛੰਤ )  (924-6))