18 05 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
Portrait of Sri Satguru Jagjit Singh Ji in large printable size.
ਪਵਿਤ੍ਰ ਉਪ੍ਦੇਸ਼
******
Portrait of Sri Mata Ji in large printable size.
ਸੁਕੇਤ- ਮੰਡੀ ਦੌਰਾ
(12.05.2013-14.05.2013)
Images By : S. Surat Pal Singh.
Images Dated : 12.05.2013 & 13.05.2013
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 17.05.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 05:30 AM
Sunset : 07:17 PM
Today Asa Di Vaar was sung by Harvinder Singh, Veer Singh & others.
ਇਹ 04 :04 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥
ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥
ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥
ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥"
(ਬਿਲਾਵਲੁ ਮਹਲਾ ੫ ਛੰਤ ਮੰਗਲ) 848
ਤੇ
"ਕਾਮੁ ਕ੍ਰੋਧੁ ਲੋਭੁ ਤਿਆਗੁ ॥
ਮਨਿ ਸਿਮਰਿ ਗੋਬਿੰਦ ਨਾਮ ॥
ਹਰਿ ਭਜਨ ਸਫਲ ਕਾਮ ॥ ੧॥ ਰਹਾਉ ॥
ਤਜਿ ਮਾਨ ਮੋਹ ਵਿਕਾਰ ਮਿਥਿਆ ਜਪਿ ਰਾਮ ਰਾਮ ਰਾਮ ॥
ਮਨ ਸੰਤਨਾ ਕੈ ਚਰਨਿ ਲਾਗੁ ॥੧॥
ਪ੍ਰਭ ਗੋਪਾਲ ਦੀਨ ਦਇਆਲ ਪਤਿਤ ਪਾਵਨ ਪਾਰਬ੍ਰਹਮ ਹਰਿ ਚਰਣ ਸਿਮਰਿ ਜਾਗੁ ॥
ਕਰਿ ਭਗਤਿ ਨਾਨਕ ਪੂਰਨ ਭਾਗੁ ॥੨॥੪॥੧੫੫॥"
(ਆਸਾ ਮਹਲਾ ੫ ॥) 408-409
ਤੇ
ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥
ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥