20 10 2016

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 955

 

******  

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

****** 

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 Aasa Di Vaar : 15.10.2016


 

Sunrise : 06:33 AM

Sunset : 05:50 PM

 

Today Asa Di Vaar was sung by  Veer Singh, Harvinder Singh & others.

ਇਹ 04:01 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥ ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥
ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥ ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥
ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥ ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨ੍ਹ੍ਹਾ ਰਾਮ ॥
ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥ ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥
ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥ ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥
ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ ॥ ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥
ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥ ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥
ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥ ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥"
(ਬਿਲਾਵਲੁ ਮਹਲਾ ੫ ॥) 848

 

ਤੇ

 

"ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥੧॥
ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥
ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥੨॥੨॥੧੧੫॥"
ਗਉੜੀ ਮਹਲਾ ੫ ॥

 

ਤੇ

 

"ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥
ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥"
(ਸਲੋਕ ਸੇਖ ਫਰੀਦ ਕੇ ) 1381-82

 

ਤੇ

 

"ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥
ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥
ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲ‍ਂ‍ੀ ॥੧॥
ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥
ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥"
(ਟੋਡੀ ਬਾਣੀ ਭਗਤਾਂ ਕੀ ) 718-13

 

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |