21 10 2016

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 956

 

******  

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

****** 

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 Aasa Di Vaar : 15.10.2016


 

Sunrise : 06:33 AM

Sunset : 05:49 PM

 

Today Aasa Di Vaar was sung by  Balwant Singh, Bansat Singh & Harpreet Singh Sonu.

ਇਹ 04:11 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥
ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥
ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥
ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥
ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥
ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥
ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥
ਗਾਹੇ ਨ ਨੇਕੀ ਕਾਰ ਕਰਦਮ ਮਮ ੲ‍ਂ‍ੀ ਚਿਨੀ ਅਹਵਾਲ ॥੩॥
ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥
ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥"
( ਰਾਗੁ ਤਿਲੰਗ ਮਹਲਾ ੧ ਘਰੁ ੧ )

 

ਤੇ

 

"ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥
ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥
ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥
ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥
ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥
ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥"
ਦੇਵਗੰਧਾਰੀ ੫ ॥

 

ਤੇ

 

"ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ
ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥
ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥
ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥
ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥
ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥"
(ਤੁਖਾਰੀ ਛੰਤ ਮਹਲਾ ੫ ) 1117

 

ਤੇ

 

"ਤਾ ਕਾ ਦਰਸੁ ਪਾਈਐ ਵਡਭਾਗੀ ॥
ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥
ਜਾ ਕੈ ਹਰਿ ਵਸਿਆ ਮਨ ਮਾਹੀ ॥
ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥
ਸਰਬ ਨਿਧਾਨ ਰਾਖੇ ਜਨ ਮਾਹਿ ॥
ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥੨॥
ਜਨ ਕੀ ਮਹਿਮਾ ਕਥੀ ਨ ਜਾਇ ॥
ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥
ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥
ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥"
ਗਉੜੀ ਮਹਲਾ ੫ ॥