21 05 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/images/downloads-3408-1326-.jpg

For Printing

Portrait of Sri Satguru Jagjit Singh Ji in large printable size.

ਪਵਿਤ੍ਰ ਉਪ੍ਦੇਸ਼

******

 

 

ਸੁਕੇਤ- ਮੰਡੀ ਦੌਰਾ

(12.05.2013-14.05.2013)

 

http://daily.sribhainisahib.com/images/may2013/susj-13052013-74.JPG

http://daily.sribhainisahib.com/images/may2013/susj-13052013-75.JPG

http://daily.sribhainisahib.com/images/may2013/susj-13052013-76.JPG

http://daily.sribhainisahib.com/images/may2013/susj-13052013-77.JPG

http://daily.sribhainisahib.com/images/may2013/susj-13052013-78.JPG

http://daily.sribhainisahib.com/images/may2013/susj-13052013-79.JPG

http://daily.sribhainisahib.com/images/may2013/susj-13052013-80.JPG

http://daily.sribhainisahib.com/images/may2013/susj-13052013-81.JPG

http://daily.sribhainisahib.com/images/may2013/susj-13052013-82.JPG

http://daily.sribhainisahib.com/images/may2013/susj-13052013-83.JPG

Images Dated :  13.05.2013

******

 
 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 20.05.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

Sunrise :  05:28 AM

Sunset  : 07:19 PM

 

Today Asa Di Vaar was sung by Ishar Singh & Sham Singh.

ਇਹ 04:18 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥
ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥
ਸ੍ਰੀ ਰਾਮ ਨਾਮਾ ਉਚਰੁ ਮਨਾ ॥ ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥
ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥
ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥
ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ ॥
ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥
ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥
ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥ ੪॥੨॥੧੪॥"
(ਗਉੜੀ ਚੇਤੀ ਮਹਲਾ ੧ ॥)

 

ਤੇ

"ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥
ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥
ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥
ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥
ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥
ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥
ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥"
(ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ )