09 12 2016

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 971

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 
 

******

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

 

Sunrise : 07:13 AM

Sunset : 05:25 PM

 

Today Aasa Di Vaar was sung by Ragi Veer Singh  & Jaspal Singh.

ਇਹ 04:15 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਨਰਨਰਹ ਨਮਸਕਾਰੰ
ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥
ਹਰਨ ਧਰਨ ਪੁਨ ਪੁਨਹ  ਕਰਨ ॥ ਨਹ ਗਿਰਹ ਨਿਰੰਹਾਰੰ ॥੧॥
ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥
ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥੨॥੧॥੫੯॥
(ਰਾਮਕਲੀ ਮਹਲਾ ੫ ॥) 901

 

ਤੇ

 

"ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥
ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥੨੨੯॥"

 

ਤੇ

 

"ਓਹਾ ਪ੍ਰੇਮ ਪਿਰੀ ॥੧॥ ਰਹਾਉ ॥
ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥
ਰਾਜ ਨ ਭਾਗ ਨ ਹੁਕਮ ਨ ਸਾਦਨ ॥
ਕਿਛੁ ਕਿਛੁ ਨ ਚਾਹੀ ॥੨॥
ਚਰਨਨ ਸਰਨਨ ਸੰਤਨ ਬੰਦਨ ॥
ਸੁਖੋ ਸੁਖੁ ਪਾਹੀ ॥
ਨਾਨਕ ਤਪਤਿ ਹਰੀ ॥
ਮਿਲੇ ਪ੍ਰੇਮ ਪਿਰੀ ॥੩॥੩॥੧੪੩॥"
(ਆਸਾ ਮਹਲਾ ੫ ਤਿਪਦੇ ॥)

 
 

ਤੇ

 

"ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ

ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥
ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥

ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥"
(ਫੁਨਹੇ ਮਹਲਾ ੫)

 
 

ਤੇ

 

ਸੁਨ ਪਾਈ ਬ੍ਰਿਜ ਬਾਲਾ ਮੋਹਨ ਆਏ ਹੈ ਕੁਰਖੇਤ ॥
ਦਰਸ਼ਨ ਦੇਖ ਸਭੈ ਦੁਖ ਬਿਸਰੇ ਬੇਦ ਕਹਤ ਜਿਹ ਨੇਤ ॥
ਤਨ ਮਨ ਅਟਕਿਯੋ ਚਰਨ ਕਵਲ ਸੌ ਧਨ ਨਿਵਛਾਵਰ ਦੇਤ ॥
ਕ੍ਰਿਸ਼ਨ ਇਕਾਂਤ ਕੀਯੋ ਤਿਹ ਹੀ ਛਿਨ ਕਹਯੋ ਗਿਆਨ ਸਿਖ ਲੇਹੁ ॥
ਮਿਲ ਬਿਛੁਰਨ ਦੋਊ ਇਹ ਜਗ ਮੈ ਮਿਥਿਆ ਤਨੁ ਅਸਨੇਹੁ ॥੨੪੨੬॥
(ਧਨਾਸਰੀ ॥)