11 12 2016

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 972

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 
 

******

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

Sunrise : 07:14 AM

Sunset : 05:25 PM

 

Today Aasa Di Vaar was sung by Ragi Harbans Singh Ghulla Ji, Basant Singh, Harpal Singh  & Ikbal Singh.

 

ਇਹ 04:37 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

 

"ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ
ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥
ਕਹਾ ਕਰਉ ਜਾਤੀ ਕਹ ਕਰਉ ਪਾਤੀ ॥
ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥
ਰਾਂਗਨਿ ਰਾਂਗਉ ਸੀਵਨਿ ਸੀਵਉ ॥
ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥
ਭਗਤਿ ਕਰਉ ਹਰਿ ਕੇ ਗੁਨ ਗਾਵਉ ॥
ਆਠ ਪਹਰ ਅਪਨਾ ਖਸਮੁ ਧਿਆਵਉ ॥੩॥
ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥
ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥"
(ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ)

 

ਤੇ

 

"ਸਹ ਕੀ ਸਾਰ ਸੁਹਾਗਨਿ ਜਾਨੈ ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥
ਤਨੁ ਮਨੁ ਦੇਇ ਨ ਅੰਤਰੁ ਰਾਖੈ ॥ ਅਵਰਾ ਦੇਖਿ ਨ ਸੁਨੈ ਅਭਾਖੈ ॥੧॥
ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥
ਦੁਖੀ ਦੁਹਾਗਨਿ ਦੁਇ ਪਖ ਹੀਨੀ ॥ ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥
ਪੁਰ ਸਲਾਤ ਕਾ ਪੰਥੁ ਦੁਹੇਲਾ ॥ ਸੰਗਿ ਨ ਸਾਥੀ ਗਵਨੁ ਇਕੇਲਾ ॥੨॥
ਦੁਖੀਆ ਦਰਦਵੰਦੁ ਦਰਿ ਆਇਆ ॥ ਬਹੁਤੁ ਪਿਆਸ ਜਬਾਬੁ ਨ ਪਾਇਆ ॥
ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥"
ਸੂਹੀ ॥ ( ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ ) 793

 

ਤੇ

 

"ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥
ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥
ਹਉ ਵੰਞਾ ਕੁਰਬਾਣੁ ਸਾਈ ਆਪਣੇ ॥
ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥
ਬਿੰਦਕ ਗਾਲ੍ਹ੍ਹਿ ਸੁਣੀ ਸਚੇ ਤਿਸੁ ਧਣੀ ॥
ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥
ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥
ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥
ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥
ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥"
(ਆਸਾ  ਮਹਲਾ  ੫  ॥)

 

ਤੇ

 

 

"ਕਬ ਲਾਗੈ ਮਸਤਕਿ ਚਰਨਨ ਰਜ਼ ।
ਦਰਸੁ  ਦਇਆ  ਦ੍ਰਿਗਨ ਕਬ ਦੇਖਉ ।
ਅਮ੍ਰਿਤ ਬਚਨ ਸੁਨਉ  ਕਬ ਸ੍ਰਵਨਨ ॥
ਕਬ ਰਸਨਾ ਬੇਨਤੀ ਬਿਸੇਖਉ ।
ਕਬ ਕਰ ਕਰਉ ਡੰਡਉਤ ਬੰਦਨਾ ॥
ਪਗਨ ਪਰਿਕ੍ਰਮਾਦਿ ਪੁਨ ਰੇਖਉ ।
ਪ੍ਰੇਮ ਭਗਤ ਪ੍ਰਤਛਿ ਪ੍ਰਾਨਪਤਿ ॥
ਗਿਆਨ ਧਿਆਨ  ਜੀਵਨਪਦ ਲੇਖਉ ॥ ੪੦੧ ॥
(ਕਬਿਤ 401; ਭਾਈ ਗੁਰਦਾਸ ਜੀ)

 

ਤੇ

 

 

ਦੂਧੁ ਕਟੋਰੈ ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥੧॥
ਦੂਧੁ ਪੀਉ ਗੋਬਿੰਦੇ ਰਾਇ ॥ ਦੂਧੁ ਪੀਉ ਮੇਰੋ ਮਨੁ ਪਤੀਆਇ ॥
ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥
ਸਇਨ ਕਟੋਰੀ ਅੰਮ੍ਰਿਤ ਭਰੀ ॥ ਲੈ ਨਾਮੈ ਹਰਿ ਆਗੈ ਧਰੀ ॥੨॥
ਏਕੁ ਭਗਤੁ ਮੇਰੇ ਹਿਰਦੇ ਬਸੈ ॥ ਨਾਮੇ ਦੇਖਿ ਨਰਾਇਨੁ ਹਸੈ ॥੩॥
ਦੂਧੁ ਪੀਆਇ ਭਗਤੁ ਘਰਿ ਗਇਆ ॥ ਨਾਮੇ ਹਰਿ ਕਾ ਦਰਸਨੁ ਭਇਆ ॥੪॥੩॥"
(ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧ ) 1163-1164