13 12 2016

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 973

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 
 

******

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

Sunrise : 07:16 AM

Sunset : 05:26 PM

 

Today Aasa Di Vaar was sung by Ragi Balwant Singh, Basant Singh, Gurlal Singh, Harpal Singh  & Harpreet Singh Sonu.

ਇਹ 04:15 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥
ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥
ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥
ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥
ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥
ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥
ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥
ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥
ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥
ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥
(ਰਾਮਕਲੀ ਮਹਲਾ ੪ ॥)

 

ਤੇ

 

"ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ
ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥
ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥
ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥
ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥
ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ "
(ਛੰਤ ॥)(ਜੈਤਸਰੀ ਮਹਲਾ ੫ ਛੰਤ ਘਰੁ ੧ )

 

ਤੇ

 

"ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥
ਰਾਮ ਗੁਸਈਆ ਜੀਅ ਕੇ ਜੀਵਨਾ ॥
ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
ਚਰਣ ਨ ਛਾਡਉ ਸਰੀਰ ਕਲ ਜਾਈ ॥੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧"
(ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ )

 
 

ਤੇ

 

"ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥
ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥ ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥
ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥
ਚਾਰਿ ਪਹਰ ਚਹੁ ਜੁਗਹ ਸਮਾਨੇ ॥ ਰੈਣਿ ਭਈ ਤਬ ਅੰਤੁ ਨ ਜਾਨੇ ॥੨॥
ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥
ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ ਆਤਮੁ ਚੀਨ੍ਹ੍ਹਿ ਪਰਮ ਸੁਖੁ ਪਾਇਆ ॥੪॥੧੫॥"
(ਆਸਾ ਮਹਲਾ ੫ ॥) 374-375

 
 

ਤੇ

 

"ਮਿਲ ਕੈ ਤਿਨ ਊਧਵ ਸੰਗ ਕਹਯੋ ਹਰਿ ਸੋ ਸੁਨ ਊਧਵ ਯੌ ਕਹੀਯੋ ॥
ਕਹਿ ਕੈ ਕਰਿ ਊਧਵ ਗਯਾਨ ਜਿਤੋ ਪਠਿਯੋ ਤਿਤਨੋ ਸਭ ਹੀ ਗਹੀਯੋ ॥
ਸਭ ਹੀ ਇਨ ਗ੍ਵਾਰਨਿ ਪੈ ਕਬਿ ਸਯਾਮ ਕਹਯੋ ਹਿਤ ਆਖਨ ਸੋ ਚਹੀਯੋ ॥
ਇਨਕੋ ਤੁਮ ਤਯਾਗ ਗਏ ਮਥੁਰਾ ਹਮਰੀ ਸੁਧ ਲੇਤ ਸਦਾ ਰਹੀਯੋ ॥੯੨੯॥"
ਸਵੈਯਾ (ਸ੍ਰੀ ਦਸਮ ਗ੍ਰੰਥ ਸਾਹਿਬ)