23 01 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 988

 

******

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

Sunrise : 07:23 AM

Sunset : 05:54 PM

Today Aasa Di Vaar was sung by Veer Singh,  Harvinder Singh, Ishar Singh, Gian Singh & Jaspal Singh in the Divine Presence of His Holiness Sri Satguru Uday Singh Ji.

ਇਹ 04:31 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥
ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥
ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥
ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥
ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥
ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥"
ਬਿਲਾਵਲੁ ਮਹਲਾ ੫

 
 

ਤੇ

 

"ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ
ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ ॥੭੪॥"
(ਸਲੋਕ ਭਗਤ ਕਬੀਰ ਜੀਉ ਕੇ )

 

ਤੇ

 

"ਅੰਮ੍ਰਿਤ ਬਚਨ ਸਾਧ ਕੀ ਬਾਣੀ ॥
ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥
ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥
ਸਾਧੂ ਧੂਰਿ ਮੁਖਿ ਮਸਤਕਿ ਲਾਈ ॥
ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥"
(ਸੂਹੀ ਮਹਲਾ ੫ ॥ ) 744

 

ਤੇ

 

"ਏਕ ਬਾਰ ਜਿਨ ਤੁਮੈਂ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸ਼ਟ ਦੋਖ ਤੇ ਰਹਾ ॥੪੦੦॥"
(ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ)

 

 

ਤੇ

 

"ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ

ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥
ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥

ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥"
(ਫੁਨਹੇ ਮਹਲਾ ੫)

 

ਤੇ

 

"ਰਾਮ ਸਿੰਘ ਹੋਇ ਮੇਰੋ ਨਾਮਾ
ਬਾਢੀ ਸੁਤ ਭੈਣੀ ਕੋ ਧਾਮਾ"

 

ਤੇ

 

"ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥
ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥
(ਸਲੋਕ ;ਰਾਗੁ ਗੂਜਰੀ ਵਾਰ ਮਹਲਾ ੫ ) 519

 

 

ਤੇ

 

"ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥੧॥
ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥
ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥੨॥੨॥੧੧੫॥"
ਗਉੜੀ ਮਹਲਾ ੫ ॥

 

ਤੇ

 

"ਨਹ ਸੀਤਲੰ ਚੰਦ੍ਰ ਦੇਵਹ ਨਹ ਸੀਤਲੰ ਬਾਵਨ ਚੰਦਨਹ ॥
ਨਹ ਸੀਤਲੰ ਸੀਤ ਰੁਤੇਣ ਨਾਨਕ ਸੀਤਲੰ ਸਾਧ ਸ੍ਵਜਨਹ ॥੩੯॥"
ਸਲੋਕ ਸਹਸਕ੍ਰਿਤੀ (ਮ: ੫)