26 01 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

http://beantpatshah.info/images/beantg28112008j2456.jpg

 

Sincere Greetings for the Republic day.

 


Long live the  Republic.

 

 

 

*******

 

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 989

 

******

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

Sunrise : 07:22 AM

Sunset : 05:57 PM

 

Today Aasa Di Vaar was sung by Harvinder Singh, Veer Singh & others.

ਇਹ 04:31 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਨਹੀਂ ਜਾਨ ਜਾਈ ਕਛੂ ਰੂਪ ਰੇਖੰ ॥
ਕਹਾ ਬਾਸ ਤਾ ਕੋ ਫਿਰੈ ਕਉਨ ਭੇਖੰ ॥
ਕਹਾ ਨਾਮ ਤਾ ਕੈ ਕਹਾ ਕੈ ਕਹਾਵੈ ॥
ਕਹਾ ਕੈ ਬਖਾਨੋ ਕਹੇ ਮੋ ਨ ਆਵੈ ॥੩॥੯੩॥"
(ਸ੍ਰੀ ਦਸਮ ਗ੍ਰੰਥ ਸਾਹਿਬ) 

 
 

ਤੇ

 

"ਸਗਲੀ ਥੀਤਿ ਪਾਸਿ ਡਾਰਿ ਰਾਖੀ ॥
ਅਸਟਮ ਥੀਤਿ ਗੋਵਿੰਦ ਜਨਮਾ ਸੀ ॥੧॥
ਭਰਮਿ ਭੂਲੇ ਨਰ ਕਰਤ ਕਚਰਾਇਣ ॥
ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥
ਕਰਿ ਪੰਜੀਰੁ ਖਵਾਇਓ ਚੋਰ ॥
ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥੨॥
ਸਗਲ ਪਰਾਧ ਦੇਹਿ ਲੋਰੋਨੀ ॥
ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥੩॥
ਜਨਮਿ ਨ ਮਰੈ ਨ ਆਵੈ ਨ ਜਾਇ ॥
ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥"
ਭੈਰਉ ਮਹਲਾ ੫ ਘਰੁ ੧ ਪੰ. ੧

 

ਤੇ

 

 

"ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ
ਤਾ ਸਿਉ ਟੂਟੀ ਕਿਉ ਬਨੈ  ਜਾ ਕੇ ਜੀਅ ਪਰਾਨ ॥੨੧੭॥"
(ਸਲੋਕ ਭਗਤ ਕਬੀਰ ਜੀਉ ਕੇ)

 

ਤੇ

 

ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥
ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥
ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥
ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥"
(ਫੁਨਹੇ ਮਹਲਾ ੫) 1361

 

 

ਤੇ

 

"ਮਨ ਰੇ ਪ੍ਰਭ ਕੀ ਸਰਨਿ ਬਿਚਾਰੋ
ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥
ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥
ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥
ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥
ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥
ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥'
(ਸੋਰਠਿ ਮਹਲਾ ੯ ॥)

 

 

ਤੇ

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)