25 02 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1000

 

******

 

Sunrise : 06:57 AM

Sunset : 06:22 PM

 

Today Asa Di Vaar was sung by Harvinder Singh, Veer Singh, Sham Singh & Rattan Singh.

ਇਹ 04:31 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਕੁਚਿਲ ਕਠੋਰ ਕਪਟ ਕਾਮੀ ॥
ਜਿਉ ਜਾਨਹਿ ਤਿਉ ਤਾਰਿ ਸੁਆਮੀ ॥੧॥ ਰਹਾਉ ॥
ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥੧॥
ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ ॥
ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥੨॥੮॥੧੯॥"
(ਕਾਨੜਾ ਮਹਲਾ ੫ ॥)

 

ਤੇ

 

"ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ  ॥
ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥  ਰਹਾਉ  ॥
ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ  ॥੧॥
ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ  ॥
ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ  ॥੨॥੩॥੨੯॥"
(ਦੇਵਗੰਧਾਰੀ ੫ ॥

 

ਤੇ

 

ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥
ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥

 

ਤੇ

 

"ਬਾਪਾਰਿ ਗੋਵਿੰਦ ਨਾਏ ॥
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ
॥੧॥ ਰਹਾਉ ॥
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
ਸਭ ਤਜੀ ਮਨੈ ਕੀ ਕਾਮ ਕਰਾ ॥
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥ ੧੫੩॥"
(ਆਸਾ ਮਹਲਾ ੫ ॥) 408-11

 

ਤੇ

 

"ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥
ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨ੍ਹ੍ਹ ਕੁਅਰ ਨਿਹਕਲੰਕ ਬਜੀ ਡੰਕ ਚੜ੍ਹੂ ਦਲ ਰਵਿੰਦ ਜੀਉ ॥
ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥
ਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥
ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥"

 

ਤੇ

 

"ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥
ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥"
ਸਲੋਕ ॥