23 03 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1009

 

******

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

Sunrise : 06:26 AM

Sunset : 06:39 PM

Today Asa Di vaar was sung by Veer Singh, Gian Singh & Rattan Singh.

ਇਹ 04:37 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

""ਗੁਰਿ ਪੂਰੈ ਮੇਰੀ ਰਾਖਿ ਲਈ
ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥
ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥
ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥
ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥
ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥"
(ਬਿਲਾਵਲੁ ਮਹਲਾ ੫ ॥)

 

 

ਤੇ

 

"ਮਹਾਕਾਲ ਰਖਵਾਰ ਹਮਾਰੋ
ਮਹਾ ਲੋਹ ਮੈਂ ਕਿੰਕਰ ਥਾਰੋ ॥
ਅਪਨਾ ਜਾਨ ਕਰੋ ਰਖਵਾਰ ॥
ਬਾਹਿ ਗਹੇ ਕੀ ਲਾਜ ਬਿਚਾਰ ॥੪੩੫॥
ਅਪਨਾ ਜਾਨ ਮੁਝੇ ਪ੍ਰਤਿਪਰੀਐ ॥
ਚੁਨ ਚੁਨ ਸ਼ੱਤੁ ਹਮਾਰੇ ਮਰੀਐ ॥
ਦੇਗ ਤੇਗ ਜਗ ਮੈ ਦੋਊ ਚਲੈ ॥
ਰਾਖ ਆਪ ਮੁਹਿ ਅਉਰੁ ਨ ਦਲੈ ॥੪੩੬॥
ਤੁਮ ਮਮ ਕਰਹੁ ਸਦਾ ਪ੍ਰਤਿਪਾਰਾ ॥
ਤੁਮ ਸਾਹਿਬ ਮੈ ਦਾਸ ਤਿਹਾਰਾ ॥ ਜਾਨ ਆਪਨਾ ਮੁਝੈ ਨਿਵਾਜ ॥
ਆਪ ਕਰੋ ਹਮਰੇ ਸਭ ਕਾਜ ॥੪੩੭॥"
ਚੌਪਈ ॥

 

 

 

ਤੇ

 

"ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥
ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥'
ਸਲੋਕ ਮਃ ੫ ॥

 

 

ਤੇ

 

"ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ
ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥੭੧॥"
( ਸਲੋਕ ਸੇਖ ਫਰੀਦ ਕੇ ) 1381