06 06 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
ਪਵਿਤ੍ਰ ਉਪ੍ਦੇਸ਼
******
Portrait painting of Sri Satguru Hari Singh Ji by Avtar Singh in printable size.
******
******
ਸੁਕੇਤ- ਮੰਡੀ ਦੌਰਾ
(12.05.2013-14.05.2013)
Images Dated : 14.05.2013
******
"ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ"
ਕਥਾ-ਕਾਰ : ਕੁਲਬੀਰ ਸਿੰਘ ਰਾਗੀ
(Recording in series) Part 11
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
Sunrise : 05:23 AM
Sunset : 07:27 PM
Today Asa Di Vaar was sung by Mohan SIngh, Veer Singh & Ishar Singh
ਇਹ 03:36 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥
ਕਿਆ ਕਹੀਐ ਕਿਛੁ ਕਹੀ ਨ ਜਾਇ ॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥
ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਅਰਦਾਸਿ ॥੨॥
ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥
ਕਰੇ ਕਰਾਏ ਜਾਣੈ ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥੪॥੧॥"
(ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ )
ਤੇ
"ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥
ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥"
(ਰਾਗੁ ਗੂਜਰੀ ਵਾਰ ਮਹਲਾ ੫ ) 520
ਤੇ
"ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥
ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥
ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥
ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥
ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥
ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥"
(ਬਿਲਾਵਲੁ ਮਹਲਾ ੫ ॥)