27 04 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1022

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

Sunrise : 05:46 AM

Sunset : 07:02 PM

 

Today Asa Di Vaar was sung by Veer Singh, Harvinder Singh & others in the Divine Presence of His Holiness Sri Satguru Uday Singh Ji.

ਇਹ 04:31 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਅਪਨਾ ਜਾਨ ਮੁਝੈ ਪ੍ਰਤਿਪਰੀਐ ॥
ਚੁਨ ਚੁਨ ਸਤ੍ਰੂ ਹਮਾਰੇ ਮਰੀਐ ॥
ਦੇਗ ਤੇਗ ਜਗ ਮੈ ਦੋਊ ਚਲੈ ॥
ਰਾਖ ਆਪ ਮੁਹਿ ਅਵਰ ਨ ਦਲੈ ॥
ਤੁਮ ਮਮ ਕਰੋ ਸਦਾ ਪ੍ਰਤਿਪਾਰਾ ॥
ਤੁਮ ਸਾਹਿਬ ਮੈ ਦਾਸ ਤਿਹਾਰਾ ॥
ਜਾਨ ਅਪਨਾ ਮੁਝੈ ਨਿਵਾਜ ॥
ਆਪ ਕਰੋ ਹਮਰੇ ਸਭ ਕਾਜ ॥"

 

ਤੇ

 

"ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥
ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥
ਨਿਰਖਉ ਤੁਮਰੀ ਓਰਿ ਹਰਿ ਨੀਤ ॥
ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥
ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥
ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥"
ਧਨਾਸਰੀ ਮਹਲਾ ੫ ॥

 
 

ਤੇ

 

"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ
ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂ‍ੀ ਮਾਲਂ‍ੀ ਰੰਗਿ ॥
ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂ‍ੀ ਕੀਤੈ ਪੁੰਨਿ ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥
ਨਾਨਕ ਭੀਜੈ ਸਾਚੈ ਨਾਇ ॥੨॥"
(ਮਹਲਾ ੧ ॥)

 

ਤੇ

 

"ਮਨ ਰੇ ਪ੍ਰਭ ਕੀ ਸਰਨਿ ਬਿਚਾਰੋ
ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥
ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥
ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥
ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥
ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥
ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥'
(ਸੋਰਠਿ ਮਹਲਾ ੯ ॥)

 

ਤੇ

 

"ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ
ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥੭੧॥"
( ਸਲੋਕ ਸੇਖ ਫਰੀਦ ਕੇ ) 1381