20 05 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1029

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

Sunrise : 05:28 AM

Sunset : 07:17 PM

 

Today Asa Di Vaar was sung  by Harvinder Singh, Veer Singh, Rattan Singh, Ajaypal Singh & Piara Singh in the Divine Presence of His Holiness Sri Satguru Uday Singh Ji.

ਇਹ 04:01 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥
ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥
ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥
ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥
ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥"
(ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ )

 

ਤੇ

 

"ਸਾਧੋ ਰਚਨਾ ਰਾਮ ਬਨਾਈ ॥
ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥੧॥ ਰਹਾਉ ॥
ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥
ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥੧॥
ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥
ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥੨॥੨॥"
(ਗਉੜੀ ਮਹਲਾ ੯ ॥)

 

ਤੇ

 

 

"ਊਧਵ ਮੋ ਸੁਨ ਲੈ ਬਤੀਯਾ ਜਦੁਬੀਰ ਕੋ ਧਯਾਨ ਜਬੈ ਕਰਿ ਹੋਂ ॥
ਬਿਰਹਾ ਤਬ ਆਇ ਕੈ ਮੋਹਿ ਗ੍ਰਸੈ ਤਿਹ ਕੇ ਗ੍ਰਸਏ ਨ ਜੀਯੋ ਮਰਿ ਹੋਂ ॥
ਨ ਕਛੂ ਸੁਧਿ ਮੋ ਤਨ ਮੈ ਰਹਿ ਹੈ ਧਰਨੀ ਪਰ ਹ੍ਵੈ ਬਿਸੁਧੀ ਝਰਿ ਹੋਂ ॥
ਤਿਹ ਤੇ ਹਮ ਕੋ ਬਿਰਥਾ ਕਹੀਯੈ ਕਿਹ ਭਾਂਤ ਸੋ ਧੀਰਜ ਹਉ ਧਰਿ ਹੋਂ ॥੯੩੭॥"
(ਸ੍ਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ)

 

ਤੇ

 

"ਆਖਣ ਵਾਲਾ ਕਿਆ ਵੇਚਾਰਾ ॥
ਸਿਫਤੀ ਭਰੇ ਤੇਰੇ ਭੰਡਾਰਾ ॥
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
ਨਾਨਕ ਸਚੁ ਸਵਾਰਣਹਾਰਾ ॥੪॥੨॥"
ਆਸਾ ਮਹਲਾ ੧ ॥

 

ਤੇ

 

"ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥ ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥ ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥ ਅਬ ਤੁਮਰੀ ਪਰਤੀਤਿ ਨ ਹੋਈ ॥੪॥"
(ਆਸਾ ॥)(ਭਗਤ ਕਬੀਰ ਜੀਉ ਕੀ ਬਾਣੀ )