22 05 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1030

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

Sunrise : 05:27 AM

Sunset : 07:19 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

ਇਹ 04:01 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥
ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥
ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥
ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥
ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥
ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥
ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥
ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੁੋ ॥
ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੁੋ ॥
ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੁੋ ॥੪॥"
(ਸਿਰੀਰਾਗੁ ਮਹਲਾ ੧ ਘਰੁ ੪ ॥)

 

ਤੇ

 

"ਤਨੁ ਧਨੁ ਜੋਬਨੁ ਚਲਤ ਗਇਆ ॥
ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥
ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥
ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥
ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥
ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥"
ਬਿਲਾਵਲੁ ਮਹਲਾ ੫ ॥

 

ਤੇ

 

"ਮਨਾ ਤੂੰ ਐਸਾ ਹੋਇ  ਰਹਉ"

 

ਤੇ

 

"ਵਿਛੋੜਾ ਸੁਣੇ ਡੁਖੁ ਵਿਣੁ ਡਿਠੇ ਮਰਿਓਦਿ ॥
ਬਾਝੁ ਪਿਆਰੇ ਆਪਣੇ ਬਿਰਹੀ ਨਾ ਧੀਰੋਦਿ ॥੩॥"