25 06 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1040

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

*******

 

Sunrise : 05:24 AM

Sunset : 07:33 PM

Today Asa Di Vaar was sung by Gurlal Singh, Ikbal Singh, Sarmukh Singh & others in the Divine Presence of His Holiness Sri Satguru Uday Singh Ji.

ਇਹ 04:01 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਹਾ ਹਾ ਪ੍ਰਭ ਰਾਖਿ ਲੇਹੁ
ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥
ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥
ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥
ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥"
(ਧਨਾਸਰੀ ਮਹਲਾ ੫ ॥)

 
 

ਤੇ

 

"ਧੀਰਉ ਦੇਖਿ ਤੁਮ੍‍ਾਰੈ ਰੰਗਾ
ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥੧॥
ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥੧॥
ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥੨॥"
(ਬਿਲਾਵਲੁ ਮਹਲਾ ੫ ॥)

 
 

ਤੇ

 

"ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥
ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥
(ਸਲੋਕ ;ਰਾਗੁ ਗੂਜਰੀ ਵਾਰ ਮਹਲਾ ੫ ) 519