27 06 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1041

 

******

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

*******

 

 

Sunrise : 05:24 AM

Sunset : 07:33 PM

Today Aasa Di Vaar was sung by Gurpreet Singh & others.

ਇਹ 04:01 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥
ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥
ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥
ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਹਾਪਾਰੁ ॥
ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥
ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥
ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥
ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥
ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥"

 
 

ਤੇ

 

"ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ ॥
ਜਨਮ ਮਰਣ ਮਲੁ ਉਤਰੈ ਸਚੇ ਕੇ ਗੁਣ ਗਾਇ ॥੧॥ ਮਃ ੫ ॥"
(ਡਖਣੇ ਮਃ ੫ ॥ )