22 08 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1065

 

******

 

 

Sunrise : 05:56 AM

Sunset : 07:01 PM

 

Today Aasa Di Vaar was sung by Ragi Gurpreet Singh & others

ਇਹ 04:01 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ
ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥
ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥
ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥"
(ਸਲੋਕ ਸੇਖ ਫਰੀਦ ਕੇ) 

 

ਤੇ

 

 "ਏਕ ਬਾਰ ਜਿਨ ਤੁਮੈਂ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸ਼ਟ ਦੋਖ ਤੇ ਰਹਾ ॥੪੦੦॥"
(ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ)

ਤੇ

 

""ਗੁਰਿ ਪੂਰੈ ਮੇਰੀ ਰਾਖਿ ਲਈ
ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥
ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥
ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥
ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥
ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥"
(ਬਿਲਾਵਲੁ ਮਹਲਾ ੫ ॥)