19 06 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
ਪਵਿਤ੍ਰ ਉਪ੍ਦੇਸ਼
******
ਸ੍ਰੀ ਜੀਵਨ ਨਗਰ ਦੌਰਾ
(10.06.2013 - 13.06.2013)
******
"ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ"
ਕਥਾ-ਕਾਰ : ਕੁਲਬੀਰ ਸਿੰਘ ਰਾਗੀ
(Recording in series) Part 24
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
Sunrise : 05:23 AM
Sunset : 07:32 PM
Today Asa Di Vaar was sung by Sham Singh & Sarmukh Singh.
ਅੱਜ ਆਸਾ ਦੀ ਵਾਰ ਦਾ ਕੀਰਤਨ ਸ਼ਾਮ ਸਿੰਘ ਤੇ ਸਰਮੁਖ ਸਿੰਘ ਨੇ ਕੀਤਾ |
ਇਹ 03:58 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥
ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥
ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥
ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥
ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥"
(ਜੈਤਸਰੀ ਮਹਲਾ ੫ ॥) 702
ਤੇ
"ਰੇ ਨਰ ਇਹ ਸਾਚੀ ਜੀਅ ਧਾਰਿ ॥
ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥
ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥
ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥
ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥
ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥"
(ਸੋਰਠਿ ਮਹਲਾ ੯ ॥) 633-2