09 10 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1085

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

&

 

 

&

 

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ : 

 

******

 

Sunrise : 06:25 AM

Sunset : 06:02 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

ਇਹ 04:13 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

 

"ਏਕ ਨਾਥ ਸਭ ਜਗਤ ਮੈ ਬ੍ਯਾਪਿ ਰਹਿਯੋ ਸਭ ਦੇਸ
ਸਭ ਜੋਨਿਨ ਮੈ ਰਵਿ ਰਹਿਯੋ ਊਚ ਨੀਚ ਕੇ ਭੇਸ ॥੪॥"
(ਦੋਹਰਾ ॥) (ਸ੍ਰੀ ਦਸਮ ਗ੍ਰੰਥ ਸਾਹਿਬ)

 

 

 

ਤੇ

 

"ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥
ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥"  
(ਸਲੋਕ ਮਹਲਾ ੯ ॥)

 



ਤੇ

 

"ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ
ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥
ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥
ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥
ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥
ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥
ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥
ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥
ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥
ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥"
(ਬਿਲਾਵਲੁ ਮਹਲਾ ੫ ॥) 808-809

 

ਤੇ

 

"ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥
ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥
ਅੰਧੁਲੇ ਕਿਆ ਪਾਇਆ ਜਗਿ ਆਇ ॥
ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥
ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥
ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥
ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥
ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥
ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥"
ਭੈਰਉ ਮਹਲਾ ੧ ॥

 

ਤੇ

 

 

"ਦਰਸਨ ਕਉ ਲੋਚੈ ਸਭੁ ਕੋਈ ॥ ਪੂਰੈ ਭਾਗਿ ਪਰਾਪਤਿ ਹੋਈ ॥ ਰਹਾਉ ॥
ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥ ਮਹਾ ਮੋਹਨੀ ਦੂਤਾ ਲਾਈ ॥੧॥
ਪ੍ਰੇਮ ਬਿਛੋਹਾ ਕਰਤ ਕਸਾਈ ॥ ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥੨॥
ਅਨਿਕ ਜਨਮ ਬੀਤੀਅਨ ਭਰਮਾਈ ॥ ਘਰਿ ਵਾਸੁ ਨ ਦੇਵੈ ਦੁਤਰ ਮਾਈ ॥੩॥
ਦਿਨੁ ਰੈਨਿ ਅਪਨਾ ਕੀਆ ਪਾਈ ॥ ਕਿਸੁ ਦੋਸੁ ਨ ਦੀਜੈ ਕਿਰਤੁ ਭਵਾਈ ॥੪॥
ਸੁਣਿ ਸਾਜਨ ਸੰਤ ਜਨ ਭਾਈ ॥ ਚਰਣ ਸਰਣ ਨਾਨਕ ਗਤਿ ਪਾਈ ॥੫॥੩੪॥੪੦॥"
(ਸੂਹੀ ਮਹਲਾ ੫ ॥) 745

 

ਤੇ

 

"ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥
ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥੧॥
ਰਾਮ ਰਸੁ ਪੀਆ ਰੇ
ਜਿਹ ਰਸ ਬਿਸਰਿ ਗਏ ਰਸ ਅਉਰ ॥੧॥ ਰਹਾਉ ॥
ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥
ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥੨॥
ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥
ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥"
(ਰਾਗੁ ਗਉੜੀ ॥)

 

ਤੇ

 

ਮੇਰੇ ਚੀਨੀ ਵਾਲੇ ਪਾਤਿਸ਼ਾਹ" ...

 

 

ਤੇ



"ਕਬੀਰ ਸੂਖੁ ਨ ਏਂਹ ਜੁਗਿ ਕਰਹਿ ਜੁ ਬਹੁਤੈ ਮੀਤ ॥
ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ ॥੨੧॥"
(ਸਲੋਕ ਭਗਤ ਕਬੀਰ ਜੀਉ ਕੇ) 1365-11