17 10 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1087

 

******

 

ਅੱਸੂ ਦਾ ਮੇਲਾ : ਜੱਪ ਪ੍ਰਯੋਗ

http://daily.sribhainisahib.com/audio/2016/sept2016/jot.JPG 

Sunrise : 06:30 AM

Sunset : 05:53 PM

 

Today Aasa Di Vaar was sung by Harbans Singh Ghulla Ji,  Balwant Singh, Sukhdev Singh & others in the Divine Presence of His Holiness Sri Satguru Uday Singh Ji.

ਇਹ 04 :00 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ
ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥
ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ ॥
ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥
ਜੋ ਕੀਨ੍ਹ੍ਹੀ ਕਰਤਾਰਿ ਸਾਈ ਭਲੀ ਗਲ ॥
ਜਿਨ੍ਹ੍ਹੀ ਪਛਾਤਾ ਖਸਮੁ ਸੇ ਦਰਗਾਹ ਮਲ ॥
ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥
ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥"
ਪਉੜੀ ॥



ਤੇ 

 

"ਆਏ ਅਨਿਕ ਜਨਮ ਭ੍ਰਮਿ ਸਰਣੀ
ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥
ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥
ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥
ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥"
(ਜੈਤਸਰੀ ਮਹਲਾ ੫)

 

 

ਤੇ

 

"ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ
ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥ "
(ਸਲੋਕੁ ॥)(ਗਉੜੀ ਬਾਵਨ ਅਖਰੀ ਮਹਲਾ ੫) 255

 

ਤੇ

 

"ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ
ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥"
(ਸਲੋਕ ਡਖਣੇ  ਮ ੫ ॥) 1102

 

ਤੇ

ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥
ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥
ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥
ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥

 

 

ਤੇ

 

"ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥
ਦੀਪਕੁ ਸਹਜਿ ਬਲੈ ਤਤਿ ਜਲਾਇਆ ॥
ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥
ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥
ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥
ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )1109

 

 

ਤੇ

 

"ਮੈ ਬਉਰੀ ਮੇਰਾ ਰਾਮੁ ਭਤਾਰੁ ॥ ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥੧॥
ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥ ਤਨੁ ਮਨੁ ਰਾਮ ਪਿਆਰੇ ਜੋਗੁ ॥੧॥ ਰਹਾਉ ॥
ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥ ਰਸਨਾ ਰਾਮ ਰਸਾਇਨੁ ਪੀਜੈ ॥੨॥
ਅਬ ਜੀਅ ਜਾਨਿ ਐਸੀ ਬਨਿ ਆਈ ॥ ਮਿਲਉ ਗੁਪਾਲ ਨੀਸਾਨੁ ਬਜਾਈ ॥੩॥
ਉਸਤਤਿ ਨਿੰਦਾ ਕਰੈ ਨਰੁ ਕੋਈ ॥ ਨਾਮੇ ਸ੍ਰੀਰੰਗੁ ਭੇਟਲ ਸੋਈ ॥੪॥੪॥"
(ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧)

 

 

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ  10  ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ|

 

 

ਅਖੀਰ 'ਚ ਸੱਚੇ ਪਾਤਸ਼ਾਹ ਜੀ ਨੂੰ ਅਰਜ ਕੀਤੀ ਗਯੀ , ਸੱਚੇ ਪਾਤਸ਼ਾਹ ਜੀ ਕਿਰ੍ਪਾ ਕੀਤੀ, ਸੰਗਤਾਂ ਨੂ ਖੁਸ਼ੀਆਂ ਬਖਸ਼ਿਆਂ ।

ਪਵਿਤ੍ਰ ਉਪ੍ਦੇਸ਼

 

 

ਉਪਰੰਤ ਮੇਲੇ ਦੀ ਸ੍ਮਾਪਤੀ  ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਤੇ  ਦਸ੍ਮ ਗ੍ਰੰਥ ਸਾਹਿਬ  ਜੀ ਦੇ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਪਾਠ  ਨਾਲ ਹੋਈ |

 

ਫੇਰ  ਰਾਗੀਆਂ ਨੇ "ਅਨੰਦੁ" ਪੜ੍ਹਿਆ |