17 11 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ : 1100

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :


 

*******

Sunrise : 06:54 AM

Sunset : 05:27 PM

 

Today Asa Di Vaar was sung by Balwant Singh, Rattan Singh  & others in the Divine Presence of His Holiness Sri Satguru Uday Singh Ji.

ਇਹ 04:31 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥
ਰਾਮ ਗੁਸਈਆ ਜੀਅ ਕੇ ਜੀਵਨਾ ॥
ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
ਚਰਣ ਨ ਛਾਡਉ ਸਰੀਰ ਕਲ ਜਾਈ ॥੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧"
(ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ )

  
ਤੇ

 

"ਕਹਾ ਨਰ ਗਰਬਸਿ ਥੋਰੀ ਬਾਤ ॥ ਮਨ ਦਸ ਨਾਜੁ ਟਕਾ ਚਾਰਿ ਗਾਂਠੀ ਐਂਡੌ ਟੇਢੌ ਜਾਤੁ ॥੧॥ ਰਹਾਉ ॥
ਬਹੁਤੁ ਪ੍ਰਤਾਪੁ ਗਾਂਉ ਸਉ ਪਾਏ ਦੁਇ ਲਖ ਟਕਾ ਬਰਾਤ ॥ ਦਿਵਸ ਚਾਰਿ ਕੀ ਕਰਹੁ ਸਾਹਿਬੀ ਜੈਸੇ ਬਨ ਹਰ ਪਾਤ ॥੧॥
ਨਾ ਕੋਊ ਲੈ ਆਇਓ ਇਹੁ ਧਨੁ ਨਾ ਕੋਊ ਲੈ ਜਾਤੁ ॥ ਰਾਵਨ ਹੂੰ ਤੇ ਅਧਿਕ ਛਤ੍ਰਪਤਿ ਖਿਨ ਮਹਿ ਗਏ ਬਿਲਾਤ ॥੨॥
ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥ ਜਿਨ ਕਉ ਕ੍ਰਿਪਾ ਕਰਤ ਹੈ ਗੋਬਿਦੁ ਤੇ ਸਤਸੰਗਿ ਮਿਲਾਤ ॥੩॥
ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥ ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥੪॥੧॥"
(ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥) 1251-52

  
ਤੇ

 

"ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥
ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥
ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥
ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥
ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥"
(ਧਨਾਸਰੀ ਮਹਲਾ ੫ ॥) 682-1

 

ਤੇ

 


"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥"
(ਸਲੋਕ ਮਹਲਾ ੪)

 

ਤੇ

 

ਆਦਿ ਅੰਤ ਨ ਮਧ ਜਾ ਕੋ ਭੂਤ ਭੱਬ ਭਵਾਨ ॥
ਸਤਿ ਦੁਆਪਰ ਤ੍ਰਿਤੀਆ ਕਲਿਜੁਗ ਚਤ੍ਰ ਕਾਲ ਪ੍ਰਧਾਨ ॥
ਧਿਆਇ ਧਿਆਇ ਥਕੇ ਮਹਾ ਮੁਨਿ ਗਾਇ ਗੰਧ੍ਰਬ ਅਪਾਰ ॥
ਹਾਰਿ ਹਾਰਿ ਥਕੇ ਸਭੈ ਨਹੀਂ ਪਾਈਐ ਤਿਹ ਪਾਰ ॥੧੯॥੧੯੯॥"

 

ਤੇ

 

"ਗੁਨ ਨਾਦ ਧੁਨਿ ਅਨੰਦ ਬੇਦ ॥ ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥੧॥ ਰਹਾਉ ॥
ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥੧॥
ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥
ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥"
(ਕਲਿਆਨੁ ਮਹਲਾ ੫ ॥) 1322

 

ਤੇ

 
"ਮਘ੍ਰ ਸਮੈ ਸਭ ਸਯਾਮ ਕੈ ਸੰਗ ਹੁਇ ਖੇਲਤ ਥੀ ਮਨ ਆਨੰਦ ਪਾਈ
ਸੀਤ ਲਗੈ ਤਬ ਦੂਰ ਕਰੈ ਹਮ ਸਯਾਮ ਕੇ ਅੰਗ ਸੋ ਅੰਗ ਮਿਲਾਈ ॥
ਫੂਲ ਚੰਬੇਲੀ ਕੇ ਫੂਲ ਰਹੇ ਜਿਹ ਨੀਰ ਘਟਯੋ ਜਮੁਨਾ ਜੀਅ ਆਈ ॥
ਤਉਨ ਸਮੈ ਸੁਖਦਾਇਕ ਥੀ ਰਿਤ ਅਉਸਰ ਯਾਹਿ ਭਈ ਦੁਖਦਾਈ ॥੮੭੬॥"
(ਸਵੈਯਾ ॥)(ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ)

 

ਤੇ

 

"ਮਾਈ ਮਨੁ ਮੇਰੋ ਬਸਿ ਨਾਹਿ ॥
ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥
ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥
ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥੧॥
ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥
ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥
ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ ॥
ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥੩॥੭॥"
ਸੋਰਠਿ ਮਹਲਾ ੯ ॥

 

ਤੇ

 

"ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥ ਦੇਵਨ ਕਉ ਏਕੈ ਭਗਵਾਨੁ ॥
ਜਿਸ ਕੈ ਦੀਐ ਰਹੈ ਅਘਾਇ ॥ ਬਹੁਰਿ ਨ ਤ੍ਰਿਸਨਾ ਲਾਗੈ ਆਇ ॥
ਮਾਰੈ ਰਾਖੈ ਏਕੋ ਆਪਿ ॥ ਮਾਨੁਖ ਕੈ ਕਿਛੁ ਨਾਹੀ ਹਾਥਿ ॥
ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥ ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥
ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥ ਨਾਨਕ ਬਿਘਨੁ ਨ ਲਾਗੈ ਕੋਇ ॥੧॥"
(ਅਸਟਪਦੀ ॥)(ਗਉੜੀ ਸੁਖਮਨੀ ਮਃ ੫ ॥ ) 281-3