19 11 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

http://daily.sribhainisahib.com/audio/nov2013/13-11-2013.gif

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ : 1101

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :


 

*******

ਛੇਵਾਂ ਸ੍ਰੀ ਸਤਿਗੁਰੂ ਜਗਜੀਤ ਸਿੰਘ  ਸੰਗੀਤ ਸੰਮੇਲਨ

 

*******

*******

Sunrise : 06:56 AM

Sunset : 05:27 PM

 

Today Asa Di Vaar was sung by Harbans Singh Ghulla Ji, Sham Singh, Satnam Singh  & Sarmukh Singh in the Divine Presence of His Holiness Sri Satguru Uday Singh Ji.

ਇਹ 04:31 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥
ਜੋਗੀ ਗੋਰਖੁ ਗੋਰਖੁ ਕਰਿਆ ॥
ਮੈ ਮੂਰਖ ਹਰਿ ਹਰਿ ਜਪੁ ਪੜਿਆ ॥੧॥
ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥
ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥੧॥ ਰਹਾਉ ॥
ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥
ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥
ਮੈ ਮੂਰਖ ਹਰਿ ਆਸ ਤੁਮਾਰੀ ॥੨॥
ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥
ਸੂਦੁ ਵੈਸੁ ਪਰ ਕਿਰਤਿ ਕਮਾਵੈ ॥
ਮੈ ਮੂਰਖ ਹਰਿ ਨਾਮੁ ਛਡਾਵੈ ॥੩॥
ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥
ਗੁਰਮੁਖਿ ਨਾਨਕ ਦੇ ਵਡਿਆਈ ॥
ਮੈ ਅੰਧੁਲੇ ਹਰਿ ਟੇਕ ਟਿਕਾਈ ॥੪॥੧॥੩੯॥
(ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ) 163

  
ਤੇ

 

"ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥  
ਆਪਿ ਮਿਲਾਇ ਲਏ ਪ੍ਰਭੁ ਸੋਇ ॥
ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥
ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥
ਧੰਨੁ ਧੰਨੁ ਧੰਨੁ ਜਨੁ ਆਇਆ ॥
ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥
ਜਨ ਆਵਨ ਕਾ ਇਹੈ ਸੁਆਅੁ ॥
ਜਨ ਕੈ ਸੰਗਿ ਚਿਤਿ ਆਵੈ ਨਾਅੁ ॥
ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥
ਨਾਨਕ ਤਿਸੁ ਜਨ ਕਅੁ ਸਦਾ ਨਮਸਕਾਰੁ ॥੮॥੨੩॥"

  
ਤੇ

 

"ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥
ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥
ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥
ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥"

 

ਤੇ

 


"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥"
(ਸਲੋਕ ਮਹਲਾ ੪)