29 06 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
ਪਵਿਤ੍ਰ ਉਪ੍ਦੇਸ਼
******
"ਥਾਈਲੈਂਡ ਦੌਰਾ"
Images Dated : 24.06.2013
******
"ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ"
ਕਥਾ-ਕਾਰ : ਕੁਲਬੀਰ ਸਿੰਘ ਰਾਗੀ
(Recording in series) Part 34
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
Sunrise : 05:25 AM
Sunset : 07:34 PM
ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਸਰਮੁਖ ਸਿੰਘ ਤੇ ਸ਼ਾਮ ਸਿੰਘ ਨੇ ਕੀਤਾ |
Today Asa Di Vaar was performed by Raagi Sarmukh Singh & Sham Singh.
ਇਹ 05:07 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥
ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥
ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥
ਇਕ ਆਪੀਨ੍ਹ੍ਹੈ ਪਤਲੀ ਸਹ ਕੇਰੇ ਬੋਲਾ ॥
ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥
ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥
ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥"
(ਸੂਹੀ ਲਲਿਤ ॥) 794-16
ਤੇ
"ਓਹਾ ਪ੍ਰੇਮ ਪਿਰੀ ॥੧॥ ਰਹਾਉ ॥
ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥
ਰਾਜ ਨ ਭਾਗ ਨ ਹੁਕਮ ਨ ਸਾਦਨ ॥
ਕਿਛੁ ਕਿਛੁ ਨ ਚਾਹੀ ॥੨॥
ਚਰਨਨ ਸਰਨਨ ਸੰਤਨ ਬੰਦਨ ॥
ਸੁਖੋ ਸੁਖੁ ਪਾਹੀ ॥
ਨਾਨਕ ਤਪਤਿ ਹਰੀ ॥
ਮਿਲੇ ਪ੍ਰੇਮ ਪਿਰੀ ॥੩॥੩॥੧੪੩॥"
(ਆਸਾ ਮਹਲਾ ੫ ਤਿਪਦੇ ॥)
ਤੇ
"ਬਾਪਾਰਿ ਗੋਵਿੰਦ ਨਾਏ ॥
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
ਸਭ ਤਜੀ ਮਨੈ ਕੀ ਕਾਮ ਕਰਾ ॥
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥ ੧੫੩॥"
(ਆਸਾ ਮਹਲਾ ੫ ॥) 408-11
ਤੇ
"ਬੰਗ ਕੇ ਬੰਗਾਲੀ ਫਿਰਹੰਗ ਕੇ ਫਿਰੰਗਾਵਾਲੀ ਦਿਲੀ ਕੇ ਦਿਲਵਾਲੀ ਤੇਰੀ ਆਗਿਆ ਮੈ ਚਲਤ ਹੈਂ ॥
ਰੋਹ ਕੇ ਰੁਹੇਲੇ ਮਾਘ ਦੇਸ ਕੇ ਮਘੇਲੇ ਬੀਰ ਬੰਗ ਸੀ ਬੁੰਦੇਲੇ ਪਾਪ ਪੁੰਜ ਕੋ ਮਲਤ ਹੈਂ ॥
ਗੋਖਾ ਗੁਨ ਗਾਵੈ ਚੀਨ ਮਚੀਨ ਕੇ ਸੀਸ ਨਯਾਵੈ ਤਿੱਬਤੀ ਧਿਆਇ ਦੋਖ ਦੇਹ ਕੋ ਦਲਤ ਹੈਂ ॥
ਜਿਨੈ ਤੋਹਿ ਧਿਆਇਓ ਤਿਨੈ ਪੂਰਨ ਪ੍ਰਤਾਪ ਪਾਇਓ ਸਰਬ ਧਨ ਧਾਮ ਫਲ ਫੂਲ ਸੋਂ ਫਲਤ ਹੈਂ ॥"
(ਸ੍ਰੀ ਦਸਮ ਗ੍ਰੰਥ ਸਾਹਿਬ)