13 12 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ : 1110

 

******

 

 

Sunrise : 07:14 AM

Sunset : 05:25 PM

 

Today Asa Di Vaar was sung by Sarmukh Singh  & Sham Singh.

ਇਹ 04:28 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਹੇ ਪ੍ਰਾਣ ਨਾਥ ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ ॥
ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ ॥
ਹੇ ਸਰਣਿ ਜੋਗ ਦਯਾਲਹ ਦੀਨਾ ਨਾਥ ਮਯਾ ਕਰੋ ॥
ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ ॥੫੦॥"

 

ਤੇ

 

"ਸ੍ਯਾਮ ਕਹ੍ਯੋ ਸੰਗ ਹੈ ਤੁਮਰੇ ਜੁ ਹੁਤੀ ਤੁਮ ਕੋ ਬ੍ਰਿਜ ਬੀਚ ਪ੍ਯਾਰੀ ॥
ਕਾਨ੍ਹ ਰਚੇ ਪੁਰ ਬਾਸਿਨ ਸੋਂ ਕਬਹੂੰ ਨ ਹੀਏ ਬ੍ਰਿਜ ਨਾਰਿ ਚਿਤਾਰੀ ॥
ਪੰਥ ਨਿਹਾਰਤ ਨੈਨਨ ਕੀ ਕਬਿ ਸਯਾਮ ਕਹੈ ਪੁਤਰੀ ਦੋਊ ਹਾਰੀ ॥
ਊਧਵ ਸਯਾਮ ਸੋਯੋ ਕਹੀਯੋ ਤੁਮਰੇ ਬਿਨੁ ਭੀ ਸਭ ਗ੍ਵਾਰ ਬਿਚਾਰੀ ॥੯੬੫॥"

 

ਤੇ

 

ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥
ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥
ਹਰਿ ਸਿਉ ਜੁਰੈ ਨ ਵਿਆਪੈ ਕਾੜ੍ਹ੍ਹਾ ॥
ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥
ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥
ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥
ਵਡੇ ਵਡੇ ਜੋ ਦੁਨੀਆਦਾਰ ॥
ਕਾਹੂ ਕਾਜਿ ਨਾਹੀ ਗਾਵਾਰ ॥
ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥
ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥
ਕੋਟਿ ਮਜਨ ਜਾ ਕੈ ਸੁਣਿ ਨਾਮ ॥
ਕੋਟਿ ਪੂਜਾ ਜਾ ਕੈ ਹੈ ਧਿਆਨ ॥
ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥
ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥
ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥
ਬਿਨਸਿ ਜਾਹਿ ਮਾਇਆ ਕੇ ਹੇਤ ॥
ਹਰਿ ਅਬਿਨਾਸੀ ਤੁਮਰੈ ਸੰਗਿ ॥
ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥
ਜਾ ਕੈ ਕਾਮਿ ਉਤਰੈ ਸਭ ਭੂਖ ॥
ਜਾ ਕੈ ਕਾਮਿ ਨ ਜੋਹਹਿ ਦੂਤ ॥
ਜਾ ਕੈ ਕਾਮਿ ਤੇਰਾ ਵਡ ਗਮਰੁ ॥
ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥
ਜਾ ਕੇ ਚਾਕਰ ਕਉ ਨਹੀ ਡਾਨ ॥
ਜਾ ਕੇ ਚਾਕਰ ਕਉ ਨਹੀ ਬਾਨ ॥
ਜਾ ਕੈ ਦਫਤਰਿ ਪੁਛੈ ਨ ਲੇਖਾ ॥
ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥
ਜਾ ਕੈ ਊਨ ਨਾਹੀ ਕਾਹੂ ਬਾਤ ॥
ਏਕਹਿ ਆਪਿ ਅਨੇਕਹਿ ਭਾਤਿ ॥
ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥
ਮਨ ਮੇਰੇ ਕਰਿ ਤਾ ਕੀ ਘਾਲ ॥੭॥
ਨਾ ਕੋ ਚਤੁਰੁ ਨਾਹੀ ਕੋ ਮੂੜਾ ॥
ਨਾ ਕੋ ਹੀਣੁ ਨਾਹੀ ਕੋ ਸੂਰਾ ॥
ਜਿਤੁ ਕੋ ਲਾਇਆ ਤਿਤ ਹੀ ਲਾਗਾ ॥
ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥
ਗਉੜੀ ਮਹਲਾ ੫ ॥

 

ਤੇ

 

"ਮੋਹਨ ਘਰਿ ਆਵਹੁ ਕਰਉ ਜੋਦਰੀਆ ॥
ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥
ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥
ਹੋਇ ਕ੍ਰਿਪਾਲ ਗੁਰ ਲਾਹਿ ਪਾਰਦੋ ਮਿਲਉ ਲਾਲ ਮਨੁ ਹਰੀਆ ॥੧॥
ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥
ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥"
(ਸਾਰਗ ਮਹਲਾ ੫ ਦੁਪਦੇ ਘਰੁ ੪ ) 1209-2

 

ਤੇ

 

"ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ
ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥
ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥
ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥
ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥
ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥
ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥
ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥"
(ਆਸਾ ਬਾਣੀ ਭਗਤ ਧੰਨੇ ਜੀ ਕੀ)  488-2