14 12 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ : 1110

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :


*******

 

 

ਕਲ ਸ਼ਾਮ ਨੂੰ ਸਜੇ ਕਵੀ ਦਰਬਾਰ ਦੀ ਰੇਕੌਰਡਿਂਗ :


ਤੇ 

 

*******

 

 

ਕਲ ਸ਼ਾਮ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :


 

*******

 
 

Sunrise : 07:16 AM

Sunset : 05:26 PM

 

Today Asa Di Vaar was sung by Harbans Singh Ghulla Ji, Sukhvinder Singh Pinky, Sham Singh, Satnam Singh  & Jaspal Singh.

ਇਹ 04:28 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ
ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥
ਕਰੀਮਾਂ ਰਹੀਮਾਂ ਅਲਾਹ ਤੂ ਗਨਂ‍ੀ ॥ ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨਂ‍ੀ ॥੧॥
ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥ ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥"
(ਨਾਮਦੇਵ ਜੀ ॥)(ਤਿਲੰਗ)

 

ਤੇ

 

"ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥
ਦਰਸਨੁ ਮਾਗਉ ਦੇਹਿ ਪਿਆਰੇ ॥ ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥ ਰਹਾਉ ॥
ਜਾ ਕੈ ਨਿਕਟਿ ਨ ਆਵੈ ਕੋਈ ॥ ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥
ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥ ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥
ਸਾਧਸੰਗਿ ਮਨ ਸੋਵਤ ਜਾਗੇ ॥ ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥"
(ਆਸਾ ਮਹਲਾ ੫ ॥)

 

ਤੇ

 

"ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ
ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ ॥
ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥
ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥
ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥
ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥"
(ਆਸਾਵਰੀ ਮਹਲਾ ੪)

 
 

ਤੇ

 

"ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥
ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥
ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥
ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥"

 

ਤੇ

 

"ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ
ਤੇਰੇ  ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥
ਹਰਿ ਧੂੜੀ ਨ੍ਹ੍ਹਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥
ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥
ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥
ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥"

 

ਤੇ

 

 

 

"ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥
ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥
ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥
ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥
ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥"
ਸੋਰਠਿ ਕੀ ਵਾਰ: (ਮ: ੪)