18 01 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ : 1124

 

******

 

 

 

Sunrise : 07:24 AM

Sunset : 05:49 PM

Today Aasa Di Vaar was sung  by Harvinder Singh, Gian Singh, Rattan Singh, Harpal Singh & others in the Divine presence of His Holiness Sri Satguru Uday Singh Ji.

ਇਹ 04:38 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਅਬ ਹਮ ਚਲੀ ਠਾਕੁਰ ਪਹਿ ਹਾਰਿ ॥
ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥
ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥
ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥
ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥
ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥"
(ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥)

 

ਤੇ

 

"ਤੁਮ ਹੋ ਸਭ ਰਾਜਨ ਕੇ ਰਾਜਾ ॥
ਆਪੇ ਆਪੁ ਗਰੀਬ ਨਿਵਾਜਾ ॥
ਦਾਸ ਜਾਨ ਕਰਿ ਕ੍ਰਿਪਾ ਕਰਹੁ ਮੁਹਿ ॥
ਹਾਰ ਪਰਾ ਮੈ ਆਨ ਦ੍ਵਾਰ ਤੁਹਿ ॥੪੩੮॥"
(ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ )

 

ਤੇ

 

"ਤੇਰਾ ਜਨੁ ਰਾਮ ਰਸਾਇਣਿ ਮਾਤਾ ॥

ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥

ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥

ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥

ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥

ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥"

(ਦੇਵਗੰਧਾਰੀ ਮਹਲਾ ੫ ॥)((532-8)


 

ਤੇ

 

"ਆਨੰਦੁ ਆਨੰਦੁ  ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥
ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥
ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥
ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥
ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥"
(ਰਾਮਕਲੀ ਮਹਲਾ ੩ ਅਨੰਦੁ ) 917