21 01 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ : 1125

 

******

 

Sunrise : 07:23 AM

Sunset : 05:52 PM

 

Today Aasa Di Vaar was sung  by Sarmukh Singh, Sham Singh & Harvinder Singh in the Divine presence of His Holiness Sri Satguru Uday Singh Ji.

ਇਹ 04:38 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ
ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥
ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥
ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥'
(ਸੂਹੀ ਛੰਤ ਮਹਲਾ ੪ ॥)776

 

ਤੇ

 

"ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥
ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ ॥੧੨੧॥"
                                       (ਸਲੋਕ ਸੇਖ ਫਰੀਦ ਕੇ )

 

ਤੇ

 

 

"ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥
ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥
ਸੋ ਦਿਨੁ ਆਵਨ ਲਾਗਾ ॥
ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ  ॥੧॥ ਰਹਾਉ ॥
ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥
ਲਾਲਚ ਕਰੈ ਜੀਵਨ ਪਦ ਕਾਰਨ  ਲੋਚਨ ਕਛੂ ਨ ਸੂਝੈ ॥੨॥
ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥
ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥"
(ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ )

 

ਤੇ

 

"ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥
ਕੇਤੇ ਗਨਉ  ਅਸੰਖ ਅਵਗਣ ਮੇਰਿਆ ॥
ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥
ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥
ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥
ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥"
(ਜੈਤਸਰੀ ਮਹਲਾ ੫ ਘਰੁ ੨ ਛੰਤ