20 02 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ : 1136

 

******

 

Sunrise : 07:03 AM

Sunset : 06:17 PM

Today Asa Di Vaar was sung by Gurpreet Singh, Harbans Singh Ghulla Ji, Sarmukh Singh  & others in the Divine Presence of His Holiness Sri Satguru Uday Singh Ji.

ਇਹ 04:28 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ
ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥
ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥
ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥"
(ਸਲੋਕ ਮ: ੩ ॥ )

 

ਤੇ

 

"ਮਾਈ ਚਰਨ ਗੁਰ ਮੀਠੇ
ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥
ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥
ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥
ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥
ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥੨॥

 

ਤੇ

 

"ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥
ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥
ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥
ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥"