21 02 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ : 1137

 

******

 

Sunrise : 07:02 AM

Sunset : 06:18 PM

Today Asa Di Vaar was sung by Sarmukh Singh, Sham Singh, Satnam Singh & others in the Divine Presence of His Holiness Sri Satguru Uday Singh Ji.

ਇਹ 04:28 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥
ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥੧॥ ਰਹਾਉ ॥
ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ ॥
ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥੧॥
ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ ॥
ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥੨॥
ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ ॥
ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥੩॥
ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥
ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥੪॥੬॥"
(ਕਲਿਆਨ ਮਹਲਾ ੪ ॥)

 

ਤੇ

 

"ਓਹਾ ਪ੍ਰੇਮ ਪਿਰੀ ॥੧॥ ਰਹਾਉ ॥
ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥
ਰਾਜ ਨ ਭਾਗ ਨ ਹੁਕਮ ਨ ਸਾਦਨ ॥
ਕਿਛੁ ਕਿਛੁ ਨ ਚਾਹੀ ॥੨॥
ਚਰਨਨ ਸਰਨਨ ਸੰਤਨ ਬੰਦਨ ॥
ਸੁਖੋ ਸੁਖੁ ਪਾਹੀ ॥
ਨਾਨਕ ਤਪਤਿ ਹਰੀ ॥
ਮਿਲੇ ਪ੍ਰੇਮ ਪਿਰੀ ॥੩॥੩॥੧੪੩॥"
(ਆਸਾ ਮਹਲਾ ੫ ਤਿਪਦੇ ॥)

 

ਤੇ

 

"ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥
ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥
ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥
ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥
ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥"