25 02 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

http://www.beantpatshah.info/images/akaalpurakh-14-10-2010.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ : 1139

 

******

 

Sunrise : 06:57 AM

Sunset : 06:21 PM

Today Aasa di Vaar was sung by Harbans Singh Ghulla Ji, Sham Singh & Harpal Singh in the Divine Presence of His Holiness Sri Satguru Uday Singh Ji.

ਇਹ 04:28 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥
ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥
ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥
ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥
ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥"

 

ਤੇ

 

"ਜਪਿ ਮਨ ਹਰਿ ਹਰਿ ਨਾਮੁ ਨਿਧਾਨ
ਹਰਿ ਦਰਗਹ ਪਾਵਹਿ ਮਾਨ ॥
ਜਿਨਿ ਜਪਿਆ ਤੇ ਪਾਰਿ ਪਰਾਨ ॥੧॥  ਰਹਾਉ ॥
ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥
ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥
ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥
ਜਪਿ ਮਨ ਪਰਮੇਸੁਰੁ ਪਰਧਾਨੁ ॥
ਖਿਨ ਖੋਵੈ ਪਾਪ ਕੋਟਾਨ ॥
ਮਿਲੁ ਨਾਨਕ ਹਰਿ ਭਗਵਾਨ ॥੨॥੧॥੭"
(ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪ )

 

ਤੇ

 

"ਹਸਤ ਖੇਲਤ ਤੇਰੇ ਦੇਹੁਰੇ ਆਇਆ ॥
ਭਗਤਿ ਕਰਤ ਨਾਮਾ ਪਕਰਿ ਉਠਾਇਆ ॥੧॥
ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥
ਛੀਪੇ ਕੇ ਜਨਮਿ ਕਾਹੇ ਕਉ ਆਇਆ ॥੧॥ ਰਹਾਉ ॥
ਲੈ ਕਮਲੀ ਚਲਿਓ ਪਲਟਾਇ ॥
ਦੇਹੁਰੈ ਪਾਛੈ ਬੈਠਾ ਜਾਇ ॥੨॥
ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥
ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥"

 

ਤੇ

 

"ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ
ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥
ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥
ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥
ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥
ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥"
(ਤੁਖਾਰੀ ਛੰਤ ਮਹਲਾ ੫ ) 1117

 

ਤੇ

 

"ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥
ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥
ਮੇਰਾ ਬੈਦੁ ਗੁਰੂ ਗੋਵਿੰਦਾ ॥
ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥
ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥
ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥"
(ਸੋਰਠਿ ਮਹਲਾ ੫ ॥) 618

 

ਤੇ

 

"ਕਤ ਜਾਈਐ ਰੇ ਘਰ ਲਾਗੋ ਰੰਗੁ ॥ ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥
ਏਕ ਦਿਵਸ ਮਨ ਭਈ ਉਮੰਗ ॥ ਘਸਿ ਚੰਦਨ ਚੋਆ ਬਹੁ ਸੁਗੰਧ ॥
ਪੂਜਨ ਚਾਲੀ ਬ੍ਰਹਮ ਠਾਇ ॥ ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥
ਜਹਾ ਜਾਈਐ ਤਹ ਜਲ ਪਖਾਨ ॥ ਤੂ ਪੂਰਿ ਰਹਿਓ ਹੈ ਸਭ ਸਮਾਨ ॥
ਬੇਦ ਪੁਰਾਨ ਸਭ ਦੇਖੇ ਜੋਇ ॥ ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥
ਸਤਿਗੁਰ ਮੈ ਬਲਿਹਾਰੀ ਤੋਰ ॥ ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥
ਰਾਮਾਨੰਦ ਸੁਆਮੀ ਰਮਤ ਬ੍ਰਹਮ ॥ ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥
(ਬਸੰਤੁ)( ਰਾਮਾਨੰਦ ਜੀ ਘਰੁ ੧ )