25 03 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ : 1152

 

******

 

Sunrise : 06:24 AM

Sunset : 06:41 PM

 

Today Aasa Di Vaar was sung by Harbans Singh Ghulla Ji, Davinder Singh, Sham Singh & others in the Divine Presence of His Holiness Sri Satguru Uday Singh Ji.

ਇਹ 04:31 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਸ਼ਬਦ ਗੁਰੂ ਗੁਰ ਜਾਣੀਐ ਗੁਰਮੁਖ ਹੋਇ ਸੁਰਤਿ ਧੁਨ ਚੇਲਾ॥ (7-20-1)
ਸਾਧ ਸੰਗਤਿ ਸਚਖੰਡ ਵਿਚ ਪ੍ਰੇਮ ਭਗਤਿ ਪਰਚੈ ਹੋਇ ਮੇਲਾ॥ (7-20-2)
ਗ੍ਯਾਨ ਧ੍ਯਾਨ ਸਿਮਰਣ ਜੁਗਤਿ ਕੂੰਜ ਕੁਰਮ ਹੰਸ ਵੰਸ ਨਵੇਲਾ॥ (7-20-3)
ਬਿਰਖਹੁੰ ਫਲ ਫਲ ਤੇ ਬਿਰਖ ਗੁਰਸਿਖ ਸਿਖ ਗੁਰਮੰਤ੍ਰ ਸੁਹੇਲਾ॥ (7-20-4)
ਵੀਹਾਂ ਅੰਦਰ ਵਰਤਮਾਨ ਹੋਇ ਇਕੀਹ ਅਗੋਚਰ ਖੇਲਾ॥ (7-20-5)
ਆਦਿ ਪੁਰਖ ਆਦੇਸ ਕਰ ਆਦਿ ਪੁਰਖ ਆਦੇਸ਼ ਵਹੇਲਾ॥ (7-20-6)
ਸਿਫਤ ਸਲਾਹਣ ਅੰਮ੍ਰਿਤ ਵੇਲਾ ॥20॥7॥ (7-20-7)"
(ਵਾਰ ਭਾਈ ਗੁਰਦਾਸ ਜੀ)

ਤੇ

 

ਹਰਿ ਕੇ ਨਾਮ ਬਿਨਾ ਦੁਖੁ ਪਾਵੈ
ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥
ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ ਆਵੈ ॥
ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥
ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥
ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥"
(ਬਿਲਾਵਲੁ ਮਹਲਾ ੯ ॥)(ਰਾਗੁ ਬਿਲਾਵਲੁ ਮਹਲਾ ੯ ਦੁਪਦੇ )

 

ਤੇ

 

"ਸੋਈ ਕਰਾਇ ਜੋ ਤੁਧੁ ਭਾਵੈ ॥
ਮੋਹਿ ਸਿਆਣਪ ਕਛੂ ਨ ਆਵੈ ॥
ਹਮ ਬਾਰਿਕ ਤਉ ਸਰਣਾਈ ॥
ਪ੍ਰਭਿ ਆਪੇ ਪੈਜ ਰਖਾਈ ॥੧॥
ਮੇਰਾ ਮਾਤ ਪਿਤਾ ਹਰਿ ਰਾਇਆ ॥
ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰੀ ਤੇਰਾ ਕਰਾਇਆ ॥ ਰਹਾਉ ॥
ਜੀਅ ਜੰਤ ਤੇਰੇ ਧਾਰੇ ॥
ਪ੍ਰਭ ਡੋਰੀ ਹਾਥਿ ਤੁਮਾਰੇ ॥
ਜਿ ਕਰਾਵੈ ਸੋ ਕਰਣਾ ॥
ਨਾਨਕ ਦਾਸ ਤੇਰੀ ਸਰਣਾ ॥੨॥੭॥੭੧॥"
ਸੋਰਠਿ ਮਹਲਾ ੫ ॥