23 04 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

Sunrise : 05:50 AM

Sunset : 06:59 PM

 

Today Aasa Di Vaar was sung by  Harbans Singh Ghulla Ji, Rattan Singh  & others in the Divine Presence of His Holiness Sri Satguru Uday Singh Ji.

ਇਹ 04:14 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥
ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥
ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥
ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥
ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ ਕੋ ਪਾਵਏ ॥
ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥੧॥"
ਆਸਾ ਮਹਲਾ ੩ ਛੰਤ ਘਰੁ ੩ ॥

 

ਤੇ

 

 

ਕਬਿਤੁ ॥ ਤ੍ਵ ਪ੍ਰਸਾਦਿ ॥


ਛਤ੍ਰਧਾਰੀ ਛਤ੍ਰੀਪਤਿ ਛੈਲ ਰੂਪ ਛਿਤਨਾਥ ਛੌਣੀ ਕਰ ਛਾਇਆ ਬਰ ਛਤ੍ਰੀਪਤ ਗਾਈਐ ॥
ਬਿਸੁਨਾਥ ਬਿਸ੍ਵੰਭਰ ਬੇਦਨਾਥ ਬਾਲਾਕਰ ਬਾਜੀਗਰਿ ਬਾਨ ਧਾਰੀ ਬੰਧ ਨ ਬਤਾਈਐ ॥
ਨਿਉਲੀ ਕਰਮ ਦੂਧਾਧਾਰੀ ਬਿਦਿਆਧਰ ਬ੍ਰਹਮਚਾਰੀ ਧਿਆਨ ਕੋ ਲਗਾਵੈ ਨੈਕ ਧਿਆਨ ਹੂੰ ਨ ਪਾਈਐ ॥
ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥੩॥੪੨॥

 

 

ਤੇ

 


"ਨੀਕੀ ਸਾਧ ਸੰਗਾਨੀ ॥ ਰਹਾਉ ॥
ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥
ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥
ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥"
(ਆਸਾ ਮਹਲਾ ੫)(ਆਸਾ ਘਰੁ ੧੧ ਮਹਲਾ ੫ ) 404-17