25 04 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

 

Sunrise : 05:48 AM

Sunset : 07:01 PM

 

Today Aasa Di Vaar was sung by  Sarmukh Singh & Sham Singh.

ਇਹ 04:14 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਭਵਜਲੁ ਬਿਨੁ ਸਬਦੈ ਕਿਉ ਤਰੀਐ

ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ॥੧॥ ਰਹਾਉ ॥
ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ ਸੋਝੀ ਗੁਰ ਕੀ ਸੇਵਾ ॥
ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥੨॥
ਮਨੁ ਰਾਜਾ ਮਨੁ ਮਨ  ਤੇ ਮਾਨਿਆ ਮਨਸਾ ਮਨਹਿ ਸਮਾਈ ॥
ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥੩॥
ਗੁਰ ਤੇ ਮਨੁ ਮਾਰਿਆ ਸਬਦੁ ਵੀਚਾਰਿਆ ਤੇ ਵਿਰਲੇ ਸੰਸਾਰਾ ॥
ਨਾਨਕ ਸਾਹਿਬੁ ਭਰਿਪੁਰਿ ਲੀਣਾ ਸਾਚ ਸਬਦਿ ਨਿਸਤਾਰਾ ॥੪॥੧॥੨॥"
(ਰਾਗੁ ਭੈਰਉ ਮਹਲਾ ੧ ਘਰੁ ੨ ॥)

 

ਤੇ

 

"ਪ੍ਰਭ ਤੇਰੇ ਪਗ ਕੀ ਧੂਰਿ ॥
ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥
ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥
ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧॥
ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥
ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥"

 
 

ਤੇ

"ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥
ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥
ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖ੍ਯ੍ਯਣ ਮੋਹ ਕੀ ਫਾਸ ॥
ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥
ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥
ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥"
ਗਉੜੀ ਮਹਲਾ ੫ ॥