26 04 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

 

Sunrise : 05:47 AM

Sunset : 07:01 PM

 

Today Aasa Di Vaar was sung by Satnam Singh, Rattan Singh & Jaspal Singh.

ਇਹ 04:14 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

 

"ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥
ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥੧॥
ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥
ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥੧॥ ਰਹਾਉ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ ॥
ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥੨॥
ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ ॥
ਸੇਈ ਸੰਤ ਭਲੇ ਤੁਧੁ ਭਾਵਹਿ ਜਿਨ੍ਹ੍ਹ ਕੀ ਪਤਿ ਪਾਵਹਿ ਥਾਇ ॥੩॥
ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ ॥
ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥੪॥੧੧॥੬੩॥"
ਆਸਾ ਮਹਲਾ ੪ ॥

 

 

ਤੇ

 

"ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ
ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ ॥੧੭੦॥"
( ਸਲੋਕ ਭਗਤ ਕਬੀਰ ਜੀਉ ਕੇ )

 
 

ਤੇ

 

 

"ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ
ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥"
(ਸਲੋਕ ਭਗਤ ਕਬੀਰ ਜੀਉ ਕੇ )